1 Kings 7:41 — Compare Translations
2 translations compared side by side
Punjabi Bible 2016 - ਪਵਿੱਤਰ ਬਾਈਬਲ O.V.
ਅਰਥਾਤ ਓਹ ਦੋ ਥੰਮ੍ਹ ਅਤੇ ਕੌਲਾਂ ਵਰਗੇ ਮੁਕਟ ਜਿਹੜੇ ਉਨ੍ਹਾਂ ਥੰਮ੍ਹਾਂ ਦੇ ਸਿਰਾਂ ਉੱਤੇ ਸਨ ਅਤੇ ਦੋ ਜਾਲੀਆਂ ਜਿਹੜੀਆਂ ਥੰਮ੍ਹਾਂ ਦੇ ਸਿਰਾਂ ਉੱਤਲੇ ਕੌਲਾਂ ਵਰਗੇ ਮੁਕਟਾਂ ਨੂੰ ਕੱਜਦੀਆਂ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਰਥਾਤ ਉਹ ਦੋ ਥੰਮ੍ਹ ਅਤੇ ਕੌਲਾਂ ਵਰਗੇ ਮੁਕਟ ਜਿਹੜੇ ਉਨ੍ਹਾਂ ਥੰਮਾਂ ਦੇ ਸਿਰਾਂ ਉੱਤੇ ਸਨ ਅਤੇ ਦੋ ਜਾਲੀਆਂ ਜਿਹੜੀਆਂ ਥੰਮਾਂ ਦੇ ਸਿਰਾਂ ਉੱਪਰਲੇ ਕੌਲਾਂ ਵਰਗੇ ਮੁਕਟਾਂ ਨੂੰ ਢੱਕਦੀਆਂ ਸਨ।