1 Kings 7:42 — Compare Translations
2 translations compared side by side
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹਾਂ ਦੋਹਾਂ ਜਾਲੀਆਂ ਦੇ ਚਾਰ ਸੌ ਅਨਾਰ ਅਰਥਾਤ ਹਰ ਇੱਕ ਜਾਲੀ ਲਈ ਅਨਾਰਾਂ ਦੀਆਂ ਦੋ ਪਾਲਾਂ ਜਿਹੜੀਆਂ ਥੰਮ੍ਹਾਂ ਦੇ ਸਿਰਾਂ ਉੱਤਲੇ ਕੌਲਾਂ ਵਰਗੇ ਮੁਕਟਾਂ ਨੂੰ ਕੱਜਦੀਆਂ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਦੋਹਾਂ ਜਾਲੀਆਂ ਦੇ ਚਾਰ ਸੌ ਅਨਾਰ ਅਰਥਾਤ ਹਰ ਇੱਕ ਜਾਲੀ ਲਈ ਅਨਾਰਾਂ ਦੀਆਂ ਦੋ ਕਤਾਰਾਂ ਜਿਹੜੀਆਂ ਥੰਮਾਂ ਦੇ ਸਿਰਾਂ ਉੱਪਰਲੇ ਕੌਲਾਂ ਵਰਗੇ ਮੁਕਟਾਂ ਨੂੰ ਢੱਕਦੀਆਂ ਸਨ।