1 Kings 7:45 — Compare Translations

2 translations compared side by side

Punjabi Bible 2016 - ਪਵਿੱਤਰ ਬਾਈਬਲ O.V.
ਅਤੇ ਵਲਟੋਹੀਆਂ, ਬਾਟੀਆਂ ਅਤੇ ਕੜਛੇ ਅਤੇ ਏਹ ਸਾਰੇ ਭਾਂਡੇ ਜਿਹੜੇ ਹੀਰਾਮ ਨੇ ਸੁਲੇਮਾਨ ਪਾਤਸ਼ਾਹ ਲਈ ਯਹੋਵਾਹ ਦੇ ਭਵਨ ਦੇ ਵਾਸਤੇ ਬਣਾਏ ਮਾਂਜੇ ਹੋਏ ਪਿੱਤਲ ਦੇ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵਲਟੋਹੀਆਂ, ਬਾਟੀਆਂ ਅਤੇ ਕੜਛੇ ਅਤੇ ਇਹ ਸਾਰੇ ਭਾਂਡੇ ਜਿਹੜੇ ਹੂਰਾਮ ਨੇ ਸੁਲੇਮਾਨ ਪਾਤਸ਼ਾਹ ਲਈ ਯਹੋਵਾਹ ਦੇ ਭਵਨ ਦੇ ਵਾਸਤੇ ਬਣਾਏ, ਮਾਂਜੇ ਹੋਏ ਪਿੱਤਲ ਦੇ ਸਨ।