1 Kings 7:46 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸੁਲੇਮਾਨ ਨੇ ਇਨ੍ਹਾਂ ਸਾਰੀਆਂ ਚੀਜ਼ਾਂ ਨੂੰ ਬਨਾਉਣ ਲਈ ਵਰਤੇ ਗਏ ਕਾਂਸੇ ਦਾ ਵਜਨ ਨਾ ਕੀਤਾ ਕਿਉਂ ਕਿ ਇਹ ਇੰਨੀ ਵੱਡੀ ਮਾਤਰਾ ਵਿੱਚ ਸੀ ਕਿ ਇਸਦਾ ਵਜਨ ਕਰਨਾ ਅਸੰਭਵ ਸੀ। ਇਸ ਲਈ ਇਹ ਕਦੇ ਨਾ ਪਤਾ ਲੱਗ ਸੱਕਿਆ ਕਿ ਕਿੰਨਾਂ ਕਾਂਸਾ ਇਸਤੇਮਾਲ ਕੀਤਾ ਗਿਆ ਸੀ। ਰਾਜੇ ਨੇ ਇਨ੍ਹਾਂ ਚੀਜ਼ਾਂ ਨੂੰ ਕਿਤੇ ਸੁੱਕੋਥ ਅਤੇ ਸਾਰਥਾਨ ਦੇ ਮੱਧ ਵਿੱਚ ਯਰਦਨ ਦਰਿਆ ਦੇ ਨੇੜੇ ਬਨਾਉਣ ਦਾ ਆਦੇਸ਼ ਦਿੱਤਾ ਸੀ। ਇਹ ਸਾਰੀਆਂ ਚੀਜ਼ਾਂ ਕਾਂਸੇ ਨੂੰ ਢਾਲ ਕੇ ਮਿੱਟੀ ਦੇ ਸਾਂਚਿਆਂ ਵਿੱਚ ਪਾਕੇ ਬਣਾਈਆਂ ਗਈਆਂ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਯਰਦਨ ਦੇ ਮਦਾਨ ਵਿੱਚ ਪਾਤਸ਼ਾਹ ਨੇ ਉਨ੍ਹਾਂ ਨੂੰ ਢਾਲਿਆ ਉਸ ਦੀ ਚੀਕਣੀ ਮਿੱਟੀ ਵਿੱਚ ਜਿਹੜੀ ਸੁੱਕੋਥ ਅਤੇ ਸਾਰਥਾਨ ਦੇ ਵਿਚਾਲੇ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਰਦਨ ਦੇ ਮੈਦਾਨ ਵਿੱਚ ਪਾਤਸ਼ਾਹ ਨੇ ਉਨ੍ਹਾਂ ਨੂੰ ਚੀਕਣੀ ਮਿੱਟੀ ਦੀ ਭੂਮੀ ਵਿੱਚ ਢਾਲਿਆ ਜਿਹੜੀ ਸੁੱਕੋਥ ਅਤੇ ਸਾਰਥਾਨ ਦੇ ਵਿਚਾਲੇ ਸੀ।