1 Kings 7:47 — Compare Translations

2 translations compared side by side

Punjabi Bible 2016 - ਪਵਿੱਤਰ ਬਾਈਬਲ O.V.
ਸੁਲੇਮਾਨ ਨੇ ਏਹ ਸਾਰੇ ਭਾਂਡੇ ਨਾ ਤੋਂਲੇ। ਓਹ ਐਨੇ ਵੱਧ ਸਨ ਭਈ ਓਹ ਪਿੱਤਲ ਦੇ ਭਾਰ ਦਾ ਪਤਾ ਨਾ ਲਗਾ ਸੱਕੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੁਲੇਮਾਨ ਨੇ ਇਹ ਸਾਰੇ ਭਾਂਡੇ ਨਾ ਤੋਲੇ। ਉਹ ਐਨੇ ਵੱਧ ਸਨ ਕਿ ਉਹ ਪਿੱਤਲ ਦੇ ਭਾਰ ਦਾ ਪਤਾ ਨਾ ਲਗਾ ਸਕੇ।