1 Kings 7:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹਰ ਇੱਕ ਦੇ ਅਖੀਰ ਵਿੱਚ ਇਉਂ ਕੁੱਲ ਤਿੰਨ ਦਰਵਾਜ਼ੇ ਸਨ ਅਤੇ ਸਾਰੇ ਦਰਵਾਜ਼ੇ ਅਤੇ ਚੁਗਾਠਾਂ ਚੌਰਸ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸਾਰੇ ਦੱਰਵਜੇ ਅਰ ਚੁਗਾਠਾਂ ਚੌਰਸ ਸਨ ਅਤੇ ਖਿੜਕੀਆਂ ਆਹਮੋ ਸਾਹਮਣੇ ਤਿੰਨਾਂ ਸਤਰਾਂ ਵਿੱਚ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਾਰੇ ਦਰਵਾਜ਼ੇ ਅਤੇ ਚੁਗਾਠਾਂ ਚੌਰਸ ਸਨ ਅਤੇ ਖਿੜਕੀਆਂ ਆਹਮੋ-ਸਾਹਮਣੇ ਤਿੰਨ ਮੰਜ਼ਲਾਂ ਵਿੱਚ ਸਨ।