1 Kings 7:50 — Compare Translations
2 translations compared side by side
Punjabi Bible 2016 - ਪਵਿੱਤਰ ਬਾਈਬਲ O.V.
ਕੁੰਦਨ ਸੋਨੇ ਦੇ ਭਾਂਡੇ, ਬਾਟੇ ਗੁੱਲ ਤਰਾਸਾਂ, ਕੌਲੀਆਂ ਅਰ ਅੰਗੀਠੀਆਂ ਨਾਲੇ ਸੋਨੇ ਦੇ ਕਬਜ਼ੇ ਜਿਹੜੇ ਅੰਦਰਲੇ ਭਵਨ ਦੇ ਦਰਵੱਜਿਆਂ ਲਈ ਅਰਥਾਤ ਅੱਤ ਪਵਿੱਤਰ ਅਸਥਾਨ ਲਈ ਅਤੇ ਭਵਨ ਦੇ ਦਰਵੱਜਿਆਂ ਲਈ ਅਰਥਾਤ ਹੈਕਲ ਲਈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੁੰਦਨ ਸੋਨੇ ਦੇ ਭਾਂਡੇ, ਬਾਟੇ, ਗੁਲਤਰਾਸ਼, ਕੌਲੀਆਂ ਅਤੇ ਅੰਗੀਠੀਆਂ ਨਾਲੇ ਸੋਨੇ ਦੇ ਕਬਜ਼ੇ ਜਿਹੜੇ ਅੰਦਰਲੇ ਭਵਨ ਦੇ ਦਰਵਾਜ਼ਿਆਂ ਲਈ ਅਰਥਾਤ ਅੱਤ ਪਵਿੱਤਰ ਸਥਾਨ ਲਈ ਅਤੇ ਭਵਨ ਦੇ ਦਰਵਾਜ਼ਿਆਂ ਲਈ ਅਰਥਾਤ ਹੈਕਲ ਲਈ।