1 Kings 7:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਿਸ ਮਹਿਲ ਵਿੱਚ ਸੁਲੇਮਾਨ ਰਹਿੰਦਾ ਸੀ, ਨਿਆਂ ਦੇ ਕਮਰੇ ਦੇ ਪਿੱਛੇ ਦੂਸਰੇ ਵਿਹੜੇ ਵਿੱਚ ਸੀ। ਇਸ ਨੂੰ ਅਦਾਲਤ ਵਾਂਗ ਬਣਾਇਆ ਗਿਆ ਸੀ। ਉਸ ਨੇ ਅਜਿਹਾ ਹੀ ਮਹਿਲ ਆਪਣੀ ਪਤਨੀ, ਮਿਸਰ ਦੇ ਰਾਜੇ ਦੀ ਧੀ ਲਈ ਵੀ ਬਣਵਾਇਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਸ ਦਾ ਮਹਿਲ ਜਿੱਥੇ ਉਹ ਰਹਿੰਦਾ ਸੀ ਅਤੇ ਚੌਂਕ ਜਿਹੜਾ ਮਹਿਲ ਦੇ ਦਲਾਨ ਦੇ ਪਛਵਾੜੇ ਸੀ ਉਹ ਉੱਸੇ ਕਾਰੀਗਰੀ ਦਾ ਸੀ ਨਾਲੇ ਉਸ ਨੇ ਇੱਕ ਮਹਿਲ ਫ਼ਿਰਊਨ ਦੀ ਧੀ ਲਈ ਬਣਾਇਆ ਜਿਸ ਨੂੰ ਸੁਲੇਮਾਨ ਨੇ ਵਿਆਹ ਲਿਆ। ਉਹ ਏਸੇ ਦਲਾਨ ਵਰਗਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਦਾ ਮਹਿਲ ਜਿੱਥੇ ਉਹ ਰਹਿੰਦਾ ਸੀ ਅਤੇ ਚੌਂਕ ਜਿਹੜਾ ਮਹਿਲ ਦੇ ਦਲਾਨ ਦੇ ਪਿਛਵਾੜੇ ਸੀ ਉਹ ਉਸੇ ਕਾਰੀਗਰੀ ਦਾ ਸੀ ਅਤੇ ਉਸ ਨੇ ਇੱਕ ਮਹਿਲ ਫ਼ਿਰਊਨ ਦੀ ਧੀ ਲਈ ਬਣਾਇਆ ਜਿਸ ਨੂੰ ਸੁਲੇਮਾਨ ਨੇ ਵਿਆਹ ਲਿਆ ਸੀ। ਉਹ ਇਸੇ ਦਲਾਨ ਵਰਗਾ ਸੀ।