1 Kings 7:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਸਾਰੀਆਂ ਇਮਾਰਤਾਂ, ਅੰਦਰੋਂ ਅਤੇ ਬਾਹਰੋ ਸਮਤਲ ਕਰਕੇ, ਸਭ ਤੋਂ ਵੱਧੀਆਂ ਕਿਸਮ ਦੇ ਪੱਥਰ ਤੋਂ ਬਣਾਈਆਂ ਗਈਆਂ ਸਨ। ਇਹ ਪੱਥਰ ਅੰਦਰੋਂ ਅਤੇ ਬਾਹਰੋ ਆਰਾ ਵਰਤ ਕੇ ਸਹੀ ਮਾਪ ਅਨੁਸਾਰ ਚੀਰੇ ਗਏ ਸਨ ਇਹ ਨੀਂਹਾਂ ਤੋਂ ਲੈ ਕੇ ਕੰਧਾਂ ਦੀ ਟੀਸੀ ਤੀਕ ਇਸਤੇਮਾਲ ਕੀਤੇ ਗਏ ਸਨ। ਵਿਹੜੇ ਦੇ ਦੁਆਲੇ ਦੀ ਕੰਧ ਵੀ ਸਭ ਤੋਂ ਵੱਧੀਆ ਕਿਸਮ ਦੇ ਪੱਥਰ ਤੋਂ ਬਣੀ ਹੋਈ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਏਹ ਸਾਰੇ ਅੰਦਰੋਂ ਬਾਹਰੋਂ ਬਹੁਮੁੱਲੇ ਪਥਰਾਂ ਦੇ ਸਨ ਜਿਨ੍ਹਾਂ ਦੀ ਘੜਤ ਮਿਣਤੀ ਦੇ ਅਨੁਸਾਰ ਸੀ ਅਤੇ ਆਰੇ ਨਾਲ ਚੀਰੇ ਹੋਏ ਸਨ ਅਰਥਾਤ ਨਿਉਂ ਤੋਂ ਲੈ ਕੇ ਛੱਜੇ ਤੀਕ ਅਤੇ ਬਾਹਰ ਵੱਡੇ ਵਿਹੜੇ ਤੀਕ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਸਾਰੇ ਅੰਦਰੋਂ ਬਾਹਰੋਂ ਬਹੁਮੁੱਲੇ ਪੱਥਰਾਂ ਦੇ ਸਨ ਜਿਨ੍ਹਾਂ ਦੀ ਘੜਤ ਮਿਣਤੀ ਦੇ ਅਨੁਸਾਰ ਸੀ ਅਤੇ ਆਰੇ ਨਾਲ ਚੀਰੇ ਹੋਏ ਸਨ ਅਰਥਾਤ ਨੀਂਹ ਤੋਂ ਲੈ ਕੇ ਛੱਜੇ ਤੱਕ ਅਤੇ ਬਾਹਰ ਵੱਡੇ ਵਿਹੜੇ ਤੱਕ।