1 Kings 8:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਸੁਲੇਮਾਨ ਨੇ ਇਸਰਾਏਲ ਦੇ ਬਜ਼ੁਰਗਾਂ ਨੂੰ, ਪਰਿਵਾਰ-ਸਮੂਹਾਂ ਦੇ ਸਾਰੇ ਮੁਖੀਆਂ ਨੂੰ ਜੋ ਇਸਰਾਏਲੀਆਂ ਦੇ ਪੁਰਖਿਆਂ ਦੇ ਪਰਧਾਨ ਸਨ, ਆਪਣੇ ਕੋਲ ਯਰੂਸ਼ਲਮ ਵਿੱਚ ਇਕੱਠੇ ਕੀਤਾ ਤਾਂ ਜੋ ਉਹ ਯਹੋਵਾਹ ਦੇ ਨੇਮ ਦੇ ਸੰਦੂਕ ਨੂੰ ਦਾਊਦ ਦੇ ਸ਼ਹਿਰ ਤੋਂ ਜਿਹੜਾ ਸੀਯੋਨ ਹੈ ਉੱਥੋਂ ਇੱਥੇ ਲੈ ਆਉਣ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਸੁਲੇਮਾਨ ਨੇ ਇਸਰਾਏਲ ਦਿਆਂ ਬਜ਼ੁਰਗਾਂ ਨੂੰ ਗੋਤਾਂ ਦੇ ਸਾਰੇ ਮੁਖਿਆਂ ਨੂੰ ਜੋ ਇਸਰਾਏਲੀਆਂ ਦੇ ਪਿਉ ਦਾਦਿਆਂ ਦੇ ਪਰਧਾਨ ਸਨ ਆਪਣੇ ਕੋਲ ਯਰੂਸ਼ਲਮ ਵਿੱਚ ਇਕੱਠੇ ਕੀਤਾ ਤਾਂ ਜੋ ਓਹ ਯਹੋਵਾਹ ਦੇ ਨੇਮ ਦੇ ਸੰਦੂਕ ਨੰ ਦਾਊਦ ਦੇ ਸ਼ਹਿਰੋਂ ਜਿਹੜਾ ਸੀਯੋਨ ਹੈ ਉਤਾਹਾਂ ਲੈ ਆਉਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੁਲੇਮਾਨ ਨੇ ਇਸਰਾਏਲ ਦੇ ਬਜ਼ੁਰਗਾਂ ਨੂੰ ਗੋਤਾਂ ਦੇ ਸਾਰੇ ਮੁਖੀਆਂ ਨੂੰ ਜੋ ਇਸਰਾਏਲੀਆਂ ਦੇ ਪੁਰਖਿਆਂ ਦੇ ਪ੍ਰਧਾਨ ਸਨ ਆਪਣੇ ਕੋਲ ਯਰੂਸ਼ਲਮ ਵਿੱਚ ਇਕੱਠੇ ਕੀਤਾ, ਤਾਂ ਜੋ ਉਹ ਯਹੋਵਾਹ ਦੇ ਨੇਮ ਦੇ ਸੰਦੂਕ ਨੂੰ ਦਾਊਦ ਦੇ ਸ਼ਹਿਰੋਂ ਜਿਹੜਾ ਸੀਯੋਨ ਹੈ, ਉਤਾਹਾਂ ਲੈ ਆਉਣ।