1 Kings 8:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਾਜਕਾਂ ਨੂੰ ਆਪਣਾ ਕੰਮ ਰੋਕਣਾ ਪਿਆ ਕਿਉਂ ਕਿ ਮੰਦਰ ਇੱਕਦਮ ਪਰਮੇਸ਼ੁਰ ਦੇ ਪਰਤਾਪ ਨਾਲ ਭਰ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਕਿ ਜਾਜਕ ਬੱਦਲ ਦੇ ਕਾਰਨ ਉਪਾਸਨਾ ਕਰਨ ਲਈ ਖਲੋ ਨਾ ਸੱਕੇ ਕਿਉਂ ਜੋ ਯਹੋਵਾਹ ਦੇ ਜਲੌ ਨੇ ਯਹੋਵਾਹ ਦੇ ਭਵਨ ਨੂੰ ਭਰ ਦਿੱਤਾ ਸੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿ ਜਾਜਕ ਬੱਦਲ ਦੇ ਕਾਰਨ ਉਪਾਸਨਾ ਕਰਨ ਲਈ ਖੜ੍ਹੇ ਨਾ ਹੋ ਸਕੇ ਕਿਉਂ ਜੋ ਯਹੋਵਾਹ ਦੇ ਪਰਤਾਪ ਨੇ ਯਹੋਵਾਹ ਦੇ ਭਵਨ ਨੂੰ ਭਰ ਦਿੱਤਾ ਸੀ।