1 Kings 8:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਸੁਲੇਮਾਨ ਨੇ ਆਖਿਆ: “ਯਹੋਵਾਹ ਨੇ ਫ਼ੁਰਮਾਇਆ ਸੀ ਕਿ ਉਹ ਘੁੱਪ ਹਨੇਰੇ ਵਿੱਚ ਵੱਸੇਗਾ ਅਤੇ ਯਹੋਵਾਹ ਅਸਮਾਨ ਤੇ ਸੂਰਜ ਨੂੰ ਚਮਕਾਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਸੁਲੇਮਾਨ ਨੇ ਆਖਿਆ ਕਿ ਯਹੋਵਾਹ ਨੇ ਫ਼ੁਰਮਾਇਆ ਸੀ ਭਈ ਉਹ ਅਨ੍ਹੇਰੇ ਘੁੱਪ ਵਿੱਚ ਵੱਸੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੁਲੇਮਾਨ ਨੇ ਆਖਿਆ ਕਿ ਯਹੋਵਾਹ ਨੇ ਫ਼ਰਮਾਇਆ ਸੀ ਕਿ ਉਹ ਘੁੱਪ ਹਨ੍ਹੇਰੇ ਵਿੱਚ ਵੱਸੇਗਾ।