1 Kings 8:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸਰਾਏਲ ਦੇ ਸਾਰੇ ਲੋਕ ਉੱਥੇ ਖੜ੍ਹੇ ਸਨ, ਤਾਂ ਸੁਲੇਮਾਨ ਪਾਤਸ਼ਾਹ ਉਨ੍ਹਾਂ ਵੱਲ ਮੁੜਿਆ ਅਤੇ ਉਨ੍ਹਾਂ ਨੂੰ ਅਸੀਸ ਦਿੱਤੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਪਤਾਸ਼ਾਹ ਨੇ ਆਪਣਾ ਮੂੰਹ ਮੋੜ ਕੇ ਇਸਰਾਏਲ ਦੀ ਸਾਰੀ ਸਭਾ ਨੂੰ ਬਰਕਤ ਦਿੱਤੀ ਤੇ ਇਸਰਾਏਲ ਦੀ ਸਾਰੀ ਸਭਾ ਖਲੋਤੀ ਰਹੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਰਾਜੇ ਨੇ ਇਸਰਾਏਲ ਦੀ ਸਾਰੀ ਸਭਾ ਵੱਲ ਆਪਣਾ ਮੂੰਹ ਫੇਰ ਕੇ ਉਨ੍ਹਾਂ ਨੂੰ ਬਰਕਤ ਦਿੱਤੀ ਤੇ ਇਸਰਾਏਲ ਦੀ ਸਾਰੀ ਸਭਾ ਖੜ੍ਹੀ ਰਹੀ।