1 Kings 8:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ਿਰ ਸੁਲੇਮਾਨ ਪਾਤਸ਼ਾਹ ਨੇ ਇਹ ਲੰਬੀ ਪ੍ਰਾਰਥਨਾ ਕੀਤੀ: “ਯਹੋਵਾਹ, ਇਸਰਾਏਲ ਦੇ ਪਰਮੇਸ਼ੁਰ ਨੂੰ ਉਸਤਤ। ਜੋ ਵੀ ਇਕਰਾਰ ਉਸ ਨੇ ਮੇਰੇ ਪਿਤਾ ਦਾਊਦ ਨਾਲ ਕੀਤਾ ਸੀ, ਉਸ ਨੇ ਪੂਰਾ ਕੀਤਾ। ਯਹੋਵਾਹ ਨੇ ਮੇਰੇ ਪਿਤਾ ਨੂੰ ਕਿਹਾ,
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਸ ਆਖਿਆ, ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਮੁਬਾਰਕ ਹੋਵੇ ਜਿਸ ਨੇ ਮੇਰੇ ਪਿਤਾ ਦਾਊਦ ਨਾਲ ਆਪਣੇ ਮੂੰਹ ਨਾਲ ਬਚਨ ਕੀਤਾ ਅਤੇ ਆਪਣੇ ਹੱਥ ਨਾਲ ਉਹ ਨੂੰ ਪੂਰਾ ਭੀ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਆਖਿਆ, ਇਸਰਾਏਲ ਦਾ ਪਰਮੇਸ਼ੁਰ ਯਹੋਵਾਹ ਮੁਬਾਰਕ ਹੋਵੇ ਜਿਸ ਨੇ ਮੇਰੇ ਪਿਤਾ ਦਾਊਦ ਨਾਲ ਆਪਣੇ ਮੂੰਹ ਨਾਲ ਬਚਨ ਕੀਤਾ ਅਤੇ ਆਪਣੇ ਹੱਥ ਨਾਲ ਉਹ ਨੂੰ ਪੂਰਾ ਵੀ ਕੀਤਾ।