1 Kings 8:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
‘ਮੈਂ ਆਪਣੇ ਲੋਕਾਂ ਇਸਰਾਏਲ ਨੂੰ ਮਿਸਰ ਵਿੱਚੋਂ ਬਾਹਰ ਲਿਆਇਆ। ਪਰ ਹੁਣ ਤੀਕ ਮੈਂ ਇਸਰਾਏਲ ਦੇ ਕਿਸੇ ਵੀ ਪਰਿਵਾਰ-ਸਮੂਹ ਵਿੱਚੋਂ ਕੋਈ ਸ਼ਹਿਰ ਨਹੀਂ ਚੁਣਿਆ ਸੀ ਕਿ ਕੌਣ ਮੇਰੇ ਨਾਮ ਲਈ ਮੰਦਰ ਉਸਾਰੇਗਾ। ਪਰ ਹੁਣ ਮੈਂ ਯਰੂਸ਼ਲਮ ਨੂੰ ਚੁਣਿਆ ਹੈ ਜਿੱਥੇ ਹਮੇਸ਼ਾ ਮੇਰਾ ਆਦਰ ਹੋਵੇਗਾ। ਅਤੇ ਮੈਂ ਦਾਊਦ ਨੂੰ ਮੇਰੇ ਲੋਕਾਂ, ਇਸਰਾਏਲ ਤੇ ਸ਼ਾਸਨ ਕਰਨ ਲਈ ਚੁਣਿਆ ਹੈ।’
Punjabi Bible 2016 - ਪਵਿੱਤਰ ਬਾਈਬਲ O.V.
ਕਿ ਜਿਸ ਦਿਨ ਤੋਂ ਮੈਂ ਆਪਣੀ ਪਰਜਾ ਇਸਰਾਏਲ ਨੂੰ ਮਿਸਰੋਂ ਕੱਢ ਲਿਆਇਆ ਮੈਂ ਘਰ ਬਣਾਉਣ ਲਈ ਕਿ ਮੇਰਾ ਨਾਮ ਉੱਥੇ ਰਹੇ ਇਸਰਾਏਲ ਦਿਆਂ ਸਾਰਿਆਂ ਗੋਤਾਂ ਵਿੱਚੋਂ ਕੋਈ ਸ਼ਹਿਰ ਨਹੀਂ ਚੁਣਿਆ ਪਰ ਮੈਂ ਦਾਊਦ ਨੂੰ ਚੁਣਿਆ ਕਿ ਉਹ ਮੇਰੀ ਪਰਜਾ ਇਸਰਾਏਲ ਉੱਤੇ ਹੋਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿ ਜਿਸ ਦਿਨ ਤੋਂ ਮੈਂ ਆਪਣੀ ਪਰਜਾ ਇਸਰਾਏਲ ਨੂੰ ਮਿਸਰ ਦੇਸ਼ ਵਿੱਚੋਂ ਕੱਢ ਲਿਆਇਆ, ਮੈਂ ਆਪਣਾ ਭਵਨ ਬਣਾਉਣ ਲਈ ਇਸਰਾਏਲ ਦਿਆਂ ਸਾਰਿਆਂ ਗੋਤਾਂ ਵਿੱਚੋਂ ਕੋਈ ਸ਼ਹਿਰ ਨਹੀਂ ਚੁਣਿਆ ਕਿ ਮੇਰਾ ਨਾਮ ਉੱਥੇ ਰਹੇ, ਪਰ ਮੈਂ ਦਾਊਦ ਨੂੰ ਚੁਣਿਆ ਕਿ ਉਹ ਮੇਰੀ ਪਰਜਾ ਇਸਰਾਏਲ ਉੱਤੇ ਹੋਵੇ।