1 Kings 8:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾਂ ਇਸਰਾਏਲ ਦੇ ਸਾਰੇ ਲੋਕ ਡੇਰਿਆਂ ਦੇ ਪਰਬ ਦੌਰਾਨ ਸੁਲੇਮਾਨ ਪਾਤਸ਼ਾਹ ਦੇ ਕੋਲ ਆਏ ਜਿਹੜਾ ਕਿ ਏਥਾਨੀਮ ਦੇ ਮਹੀਨੇ, (ਸਾਲ ਦੇ ਸੱਤਵੇਂ ਮਹੀਨੇ) ਵਿੱਚ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਇਸਰਾਏਲ ਦੇ ਸਾਰੇ ਮਨੁੱਖ ਸੁਲੇਮਾਨ ਪਾਤਸ਼ਾਹ ਕੋਲ ਏਥਾਨੀਮ ਮਹੀਨੇ ਦੇ ਪਰਬ ਉੱਤੇ ਜਿਹੜਾ ਸਤਵਾਂ ਮਹੀਨਾ ਹੈ ਇਕੱਠੇ ਹੋਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸਰਾਏਲ ਦੇ ਸਾਰੇ ਮਨੁੱਖ ਸੁਲੇਮਾਨ ਪਾਤਸ਼ਾਹ ਕੋਲ ਏਥਾਨੀਮ ਮਹੀਨੇ ਦੇ ਪਰਬ ਉੱਤੇ ਜਿਹੜਾ ਸੱਤਵੇਂ ਮਹੀਨੇ ਵਿੱਚ ਹੁੰਦਾ ਹੈ ਇਕੱਠੇ ਹੋਏ।