1 Kings 8:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਸੋ ਯਹੋਵਾਹ ਨੇ ਕੀਤੇ ਹੋਏ ਇਕਰਾਰ ਨੂੰ ਨਿਭਾਇਆ। ਹੁਣ ਮੈਂ ਆਪਣੇ ਪਿਤਾ ਦਾਊਦ ਦੀ ਥਾਵੇਂ ਪਾਤਸ਼ਾਹ ਬਣਿਆ ਹਾਂ। ਹੁਣ ਮੈਂ ਯਹੋਵਾਹ ਦੇ ਇਕਰਾਰ ਮੁਤਾਬਿਕ ਇਸਰਾਏਲ ਉੱਪਰ ਹਕੂਮਤ ਕਰ ਰਿਹਾ ਹਾਂ ਅਤੇ ਮੈਂ ਯਹੋਵਾਹ, ਇਸਰਾਏਲ ਦੇ ਪਰਮੇਸ਼ੁਰ ਲਈ ਮੰਦਰ ਉਸਾਰਿਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਯਹੋਵਾਹ ਨੇ ਆਪਣੇ ਏਸ ਬਚਨ ਨੂੰ ਪੂਰਾ ਕੀਤਾ ਹੈ ਕਿਉਂ ਜੋ ਮੈਂ ਆਪਣੇ ਪਿਤਾ ਦਾਊਦ ਦੇ ਥਾਂ ਉੱਠਿਆ ਹਾਂ ਅਤੇ ਮੈਂ ਇਸਰਾਏਲ ਦੀ ਰਾਜ ਗੱਦੀ ਉੱਤੇ ਬੈਠਾ ਹਾਂ ਜਿਵੇਂ ਯਹੋਵਾਹ ਨੇ ਬਚਨ ਕੀਤਾ ਅਤੇ ਮੈਂ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੇ ਨਾਮ ਲਈ ਏਹ ਭਵਨ ਬਣਾਇਆ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਯਹੋਵਾਹ ਨੇ ਆਪਣਾ ਉਹ ਬਚਨ ਪੂਰਾ ਕੀਤਾ ਹੈ ਜੋ ਉਸ ਨੇ ਕਿਹਾ ਸੀ ਕਿਉਂ ਜੋ ਮੈਂ ਆਪਣੇ ਪਿਤਾ ਦਾਊਦ ਦੇ ਥਾਂ ਉੱਠਿਆ ਹਾਂ ਅਤੇ ਮੈਂ ਇਸਰਾਏਲ ਦੀ ਰਾਜ ਗੱਦੀ ਉੱਤੇ ਬੈਠਾ ਹਾਂ ਜਿਵੇਂ ਯਹੋਵਾਹ ਨੇ ਬਚਨ ਕੀਤਾ ਸੀ ਅਤੇ ਮੈਂ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੇ ਨਾਮ ਲਈ ਇਹ ਭਵਨ ਬਣਾਇਆ ਹੈ।