1 Kings 8:22 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ਿਰ ਸੁਲੇਮਾਨ ਯਹੋਵਾਹ ਦੀ ਜਗਵੇਦੀ ਅੱਗੇ ਖੜ੍ਹਾ ਹੋ ਗਿਆ, ਅਤੇ ਸਾਰੇ ਲੋਕ ਉਸ ਦੇ ਸਾਹਮਣੇ ਖੜ੍ਹੇ ਹੋ ਗਏ। ਉਸ ਨੇ ਆਪਣੇ ਹੱਥ ਅਕਾਸ਼ ਵੱਲ
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਸੁਲੇਮਾਨ ਯਹੋਵਾਹ ਦੀ ਜਗਵੇਦੀ ਅੱਗੇ ਇਸਰਾਏਲ ਦੀ ਸਾਰੀ ਸਭਾ ਦੇ ਸਾਹਮਣੇ ਖਲੋਤਾ ਅਤੇ ਆਪਣੇ ਹੱਥ ਅਕਾਸ਼ ਵੱਲ ਅੱਡੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਸੁਲੇਮਾਨ ਯਹੋਵਾਹ ਦੀ ਜਗਵੇਦੀ ਦੇ ਅੱਗੇ ਇਸਰਾਏਲ ਦੀ ਸਾਰੀ ਸਭਾ ਦੇ ਸਾਹਮਣੇ ਖੜ੍ਹਾ ਹੋਇਆ ਅਤੇ ਆਪਣੇ ਹੱਥ ਅਕਾਸ਼ ਵੱਲ ਚੁੱਕੇ।