1 Kings 8:23 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੈਲਾਕੇ ਆਖਿਆ, “ਹੇ ਯਹੋਵਾਹ, ਇਸਰਾਏਲ ਦੇ ਪਰਮੇਸ਼ੁਰ, ਉੱਪਰ ਅਕਾਸ਼ਾਂ ਵਿੱਚ ਜਾਂ ਹੇਠਾਂ ਧਰਤੀ ਤੇ ਤੇਰੇ ਵਰਗਾ ਕੋਈ ਪਰਮੇਸ਼ੁਰ ਨਹੀਂ ਹੈ। ਤੂੰ ਆਪਣਾ ਇਕਰਾਰਨਾਮਾ ਰੱਖਦਾ ਅਤੇ ਤੂੰ ਆਪਣੇ ਲੋਕਾਂ ਨਾਲ ਵਫ਼ਾਦਾਰ ਰਹਿੰਦਾ ਹੈ, ਜੋ ਆਪਣੇ ਤਹਿ ਦਿਲੋਂ ਤੇਰਾ ਅਨੁਸਰਣ ਕਰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਸ ਆਖਿਆ, ਹੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਤੇਰੇ ਵਰਗਾ ਉਤਾਹਾਂ ਸੁਰਗ ਵਿੱਚ ਅਥਵਾ ਹੇਠਾਂ ਧਰਤੀ ਉੱਤੇ ਕੋਈ ਪਰਮੇਸ਼ੁਰ ਨਹੀਂ ਜੋ ਨੇਮ ਅਤੇ ਕਿਰਪਾ ਆਪਣੇ ਦਾਸਾਂ ਨਾਲ ਕਾਇਮ ਰੱਖਦਾ ਹੈ ਜਿਹੜੇ ਤੇਰੇ ਅੱਗੇ ਪੂਰੇ ਦਿਲ ਨਾਲ ਚੱਲਦੇ ਹਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਆਖਿਆ, ਹੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਤੇਰੇ ਜਿਹਾ ਉਤਾਹਾਂ ਸਵਰਗ ਵਿੱਚ ਅਥਵਾ ਹੇਠਾਂ ਧਰਤੀ ਉੱਤੇ ਕੋਈ ਪਰਮੇਸ਼ੁਰ ਨਹੀਂ ਜੋ ਨੇਮ ਅਤੇ ਕਿਰਪਾ ਆਪਣੇ ਦਾਸਾਂ ਨਾਲ ਕਾਇਮ ਰੱਖਦਾ ਹੈ ਜਿਹੜੇ ਤੇਰੇ ਅੱਗੇ ਪੂਰੇ ਦਿਲ ਨਾਲ ਚੱਲਦੇ ਹਨ।