1 Kings 8:24 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੂੰ ਮੇਰੇ ਪਿਤਾ ਦਾਊਦ, ਆਪਣੇ ਸੇਵਕ, ਨਾਲ ਇੱਕ ਇਕਰਾਰ ਕੀਤਾ ਅਤੇ ਤੂੰ ਇਸ ਇਕਰਾਰ ਨੂੰ ਪੂਰਾ ਕੀਤਾ। ਤੂੰ ਆਪਣੇ ਮੂੰਹੋਂ ਇਕਰਾਰ ਕੀਤਾ ਸੀ ਅਤੇ ਅੱਜ ਆਪਣੀ ਮਹਾਨ ਸ਼ਕਤੀ ਨਾਲ ਉਸ ਇਕਰਾਰ ਨੂੰ ਪੂਰਾ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਜਿਸ ਨੇ ਆਪਣੇ ਦਾਸ ਮੇਰੇ ਪਿਤਾ ਦਾਊਦ ਨਾਲ ਜੋ ਬਚਨ ਕੀਤਾ ਸੋ ਪੂਰਾ ਕੀਤਾ। ਤੂੰ ਆਪਣੇ ਮੂੰਹ ਤੋਂ ਬੋਲਿਆ ਅਤੇ ਆਪਣੇ ਹੱਥ ਨਾਲ ਪੂਰਾ ਕੀਤਾ ਜਿਵੇਂ ਅੱਜ ਦੇ ਦਿਨ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਸ ਨੇ ਆਪਣੇ ਦਾਸ ਮੇਰੇ ਪਿਤਾ ਦਾਊਦ ਨਾਲ ਜੋ ਬਚਨ ਕੀਤਾ ਸੋ ਪੂਰਾ ਕੀਤਾ। ਤੂੰ ਆਪਣੇ ਮੂੰਹ ਤੋਂ ਬਚਨ ਦਿੱਤਾ ਅਤੇ ਆਪਣੇ ਹੱਥ ਨਾਲ ਪੂਰਾ ਕੀਤਾ ਜਿਵੇਂ ਅੱਜ ਦੇ ਦਿਨ ਹੈ।