1 Kings 8:27 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਪਰ ਪਰਮੇਸ਼ੁਰ, ਕੀ ਤੂੰ ਸੱਚਮੁੱਚ ਇਸ ਧਰਤੀ ਤੇ ਰਹੇਂਗਾ? ਜਦੋਂ ਕਿ ਅਕਾਸ਼ ਅਤੇ ਉਨ੍ਹਾਂ ਦਿਆਂ ਅੱਤ ਉੱਚੀਆਂ ਥਾਵਾਂ ਵੀ ਤੈਨੂੰ ਨਹੀਂ ਸਮਾ ਸੱਕਦੀਆਂ, ਤਾਂ ਅਵੱਸ਼ ਹੀ ਇਹ ਮੰਦਰ ਜਿਹੜਾ ਮੈਂ ਤੇਰੇ ਲਈ ਬਣਾਇਆ, ਤੈਨੂੰ ਨਹੀਂ ਸਮਾ ਸੱਕਦਾ।
Punjabi Bible 2016 - ਪਵਿੱਤਰ ਬਾਈਬਲ O.V.
ਭਲਾ, ਪਰਮੇਸ਼ੁਰ ਸੱਚ ਮੁੱਚ ਧਰਤੀ ਉੱਤੇ ਵਾਸ ਕਰੇਗਾ? ਵੇਖ, ਸੁਰਗ ਸਗੋਂ ਸੁਰਗਾਂ ਦੇ ਸੁਰਗ ਤੈਨੂੰ ਨਹੀਂ ਸੰਭਾਲ ਸੱਕੇ, ਫਿਰ ਕਿਵੇਂ ਏਹ ਭਵਨ ਜੋ ਮੈਂ ਬਣਾਇਆ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਭਲਾ, ਪਰਮੇਸ਼ੁਰ ਸੱਚ-ਮੁੱਚ ਧਰਤੀ ਉੱਤੇ ਵਾਸ ਕਰੇਗਾ? ਵੇਖ, ਸਵਰਗ ਸਗੋਂ ਸਵਰਗਾਂ ਦੇ ਸਵਰਗ ਤੈਨੂੰ ਨਹੀਂ ਸੰਭਾਲ ਸਕੇ, ਫਿਰ ਕਿਵੇਂ ਇਹ ਭਵਨ ਜੋ ਮੈਂ ਬਣਾਇਆ?