1 Kings 8:28 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਕਿਰਪਾ ਕਰਕੇ ਮੇਰੀ ਅਰਜੋਈ ਸੁਣ! ਮੈਂ ਤੇਰਾ ਸੇਵਕ ਹਾਂ ਅਤੇ ਤੂੰ ਮੇਰੇ ਯਹੋਵਾਹ, ਮੇਰਾ ਪਰਮੇਸ਼ੁਰ ਹੈਂ। ਸੋ ਮੈਂ ਅੱਜ ਅਰਜੋਈ ਕਰ ਰਿਹਾ ਹਾਂ ਮੇਰੀ ਇਸ ਪ੍ਰਾਰਥਨਾ ਨੂੰ ਸੁਣ ਅਤੇ ਕਬੂਲ ਕਰ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਯਹੋਵਾਹ ਮੇਰੇ ਪਰਮੇਸ਼ੁਰ, ਆਪਣੇ ਦਾਸ ਦੀ ਬੇਨਤੀ ਤੇ ਅਰਦਾਸ ਵੱਲ ਧਿਆਨ ਦੇਈਂ। ਉਸ ਦੁਹਾਈ ਤੇ ਬੇਨਤੀ ਨੂੰ ਸੁਣ ਜੋ ਤੇਰਾ ਦਾਸ ਤੇਰੇ ਅੱਗੇ ਅੱਜ ਪ੍ਰਾਰਥਨਾ ਕਰਦਾ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਯਹੋਵਾਹ ਮੇਰੇ ਪਰਮੇਸ਼ੁਰ, ਆਪਣੇ ਦਾਸ ਦੀ ਬੇਨਤੀ ਅਤੇ ਅਰਦਾਸ ਵੱਲ ਧਿਆਨ ਕਰ ਅਤੇ ਉਸ ਦੁਹਾਈ ਅਤੇ ਬੇਨਤੀ ਨੂੰ ਸੁਣ ਲੈ ਜੋ ਤੇਰਾ ਦਾਸ ਅੱਜ ਤੇਰੇ ਸਾਹਮਣੇ ਪ੍ਰਾਰਥਨਾ ਕਰਦਾ ਹੈ।