1 Kings 8:29 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਹਿਲਾਂ ਤੂੰ ਆਖਿਆ ਸੀ, ‘ਮੈਂ ਇੱਥੇ ਸਤਿਕਾਰਿਆ ਜਾਵਾਂਗਾ’, ਇਸ ਮੰਦਰ ਵੱਲ ਤੇਰੀਆਂ ਅੱਖਾਂ ਦਿਨ-ਰਾਤ ਖੁਲ੍ਹੀਆਂ ਰਹਿਣ। ਕਿਰਪਾ ਕਰਕੇ ਮੇਰੀ ਪ੍ਰਾਰਥਨਾ ਨੂੰ ਸੁਣ ਜੋ ਮੈਂ ਇਸ ਮੰਦਰ ਵਿੱਚੋਂ ਕਰ ਰਿਹਾ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਤੇਰੀਆਂ ਅੱਖਾਂ ਰਾਤ ਦਿਨ ਏਸ ਭਵਨ ਵੱਲ ਖੁਲ੍ਹੀਆਂ ਰਹਿਣ ਅਰਥਾਤ ਏਸ ਅਸਥਾਨ ਵੱਲ ਜਿਹ ਦੇ ਵਿਖੇ ਤੈਂ ਆਖਿਆ ਕਿ ਮੇਰਾ ਨਾਮ ਉੱਥੇ ਰਹੇਗਾ ਆਪਣੇ ਦਾਸ ਦੀ ਬੇਨਤੀ ਨੂੰ ਜੋ ਉਹ ਏਸ ਅਸਥਾਨ ਵੱਲ ਕਰੇ ਸੁਣ ਲਈਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੇਰੀਆਂ ਅੱਖਾਂ ਰਾਤ-ਦਿਨ ਇਸ ਭਵਨ ਵੱਲ ਖੁੱਲ੍ਹੀਆਂ ਰਹਿਣ ਅਰਥਾਤ ਇਸ ਸਥਾਨ ਵੱਲ ਜਿਸ ਦੇ ਵਿਖੇ ਤੂੰ ਫ਼ਰਮਾਇਆ ਸੀ ਕਿ ਮੇਰਾ ਨਾਮ ਉੱਥੇ ਰਹੇਗਾ, ਆਪਣੇ ਦਾਸ ਦੀ ਬੇਨਤੀ ਨੂੰ ਜੋ ਉਹ ਇਸ ਸਥਾਨ ਵੱਲ ਕਰੇ ਸੁਣ ਲਈਂ।