1 Kings 8:31 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਜੇਕਰ ਕੋਈ ਮਨੁੱਖ ਕਿਸੇ ਦੂਜੇ ਮਨੁੱਖ ਨਾਲ ਗ਼ਲਤ ਕੰਮ ਕਰੇ ਤਾਂ ਉਸ ਨੂੰ ਇਸ ਜਗਵੇਦੀ ਉੱਪਰ ਲਿਆਇਆ ਜਾਵੇ। ਜੇਕਰ ਉਹ ਮਨੁੱਖ ਬੇਕਸੂਰ ਹੋਵੇ ਤਾਂ ਉਹ ਇੱਥੇ ਇਕਰਾਰ ਕਰੇ ਕਿ ਉਹ ਬੇਕਸੂਰ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜੇ ਕੋਈ ਮਨੁੱਖ ਆਪਣੇ ਗੁਆਂਢੀ ਨਾਲ ਪਾਪ ਕਰੇ ਅਤੇ ਉਹ ਦੇ ਕੋਲੋਂ ਸੌਂਹ ਖੁਵਾਈ ਜਾਵੇ ਅਤੇ ਉਹ ਸੌਂਹ ਏਸ ਭਵਨ ਦੀ ਜਗਵੇਦੀ ਅੱਗੇ ਖਾਧੀ ਜਾਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇ ਕੋਈ ਮਨੁੱਖ ਆਪਣੇ ਗੁਆਂਢੀ ਦੇ ਵਿਰੁੱਧ ਪਾਪ ਕਰੇ ਅਤੇ ਉਸ ਤੋਂ ਸਹੁੰ ਖਵਾਈ ਜਾਵੇ ਅਤੇ ਉਹ ਸਹੁੰ ਇਸ ਭਵਨ ਦੀ ਜਗਵੇਦੀ ਅੱਗੇ ਖਾਧੀ ਜਾਵੇ।