1 Kings 8:33 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਕਈ ਵਾਰੀ ਤੇਰੇ ਲੋਕ, ਇਸਰਾਏਲ, ਤੇਰੇ ਵਿਰੁੱਧ ਪਾਪ ਕਰ ਸੱਕਦੇ ਹਨ ਅਤੇ ਹੋ ਸੱਕਦਾ ਉਨ੍ਹਾਂ ਦੇ ਦੁਸ਼ਮਣ ਉਨ੍ਹਾਂ ਨੂੰ ਹਰਾ ਦੇਣ। ਫ਼ੇਰ ਲੋਕ ਤੇਰੇ ਕੋਲ ਵਾਪਸ ਆ ਕੇ ਅਤੇ ਤੇਰੀ ਉਸਤਤ ਕਰਨ। ਉਹ ਇਸ ਮੰਦਰ ਵਿੱਚ ਆਉਣ ਅਤੇ ਤੇਰੇ ਅੱਗੇ ਪ੍ਰਾਰਥਨਾ ਕਰਨ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਤੇਰੀ ਪਰਜਾ ਇਸਰਾਏਲ ਵੈਰੀ ਦੇ ਅੱਗਿਓਂ ਏਸ ਲਈ ਮਾਰੀ ਜਾਵੇ ਕਿ ਉਨ੍ਹਾਂ ਨੇ ਤੇਰਾ ਪਾਪ ਕੀਤਾ ਹੋਵੇ ਤਾਂ ਜੋ ਉਹ ਤੇਰੀ ਵੱਲ ਫਿਰਨ ਤੇ ਤੇਰੇ ਨਾਮ ਨੂੰ ਮੰਨ ਲੈਣ ਤੇ ਤੇਰੇ ਅੱਗੇ ਏਸ ਭਵਨ ਵਿੱਚ ਬੇਨਤੀ ਤੇ ਅਰਦਾਸ ਕਰਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਤੇਰੀ ਪਰਜਾ ਇਸਰਾਏਲ ਵੈਰੀ ਦੇ ਅੱਗਿਓਂ ਇਸ ਲਈ ਮਾਰੀ ਜਾਵੇ ਕਿ ਉਨ੍ਹਾਂ ਨੇ ਤੇਰਾ ਪਾਪ ਕੀਤਾ ਹੋਵੇ ਤਾਂ ਜੇ ਉਹ ਤੇਰੀ ਵੱਲ ਫਿਰਨ ਤੇ ਤੇਰੇ ਨਾਮ ਨੂੰ ਮੰਨ ਲੈਣ ਤੇ ਤੇਰੇ ਸਨਮੁਖ ਇਸ ਭਵਨ ਵਿੱਚ ਪ੍ਰਾਰਥਨਾ ਅਤੇ ਬੇਨਤੀ ਕਰਨ।