1 Kings 8:35 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਕਈ ਵਾਰੀ ਹੋ ਸੱਕਦਾ ਉਹ ਤੇਰੇ ਵਿਰੁੱਧ ਪਾਪ ਕਰਨ ਅਤੇ ਤੂੰ ਉਨ੍ਹਾਂ ਦੀ ਧਰਤੀ ਤੇ ਮੀਂਹ ਨਾ ਪੈਣ ਦੇਵੇਂ। ਫ਼ੇਰ ਉਹ ਇਸ ਜਗ੍ਹਾ ਵੱਲ ਪਰਤਨ ਅਤੇ ਤੇਰੇ ਨਾਮ ਦੀ ਉਸਤਤ ਕਰਨ। ਉਹ ਆਪਣੇ ਪਾਪਾਂ ਦਾ ਪ੍ਰਾਸਚਿਤ ਕਰਨਗੇ ਕਿਉਂ ਕਿ ਤੂੰ ਉਨ੍ਹਾਂ ਨੂੰ ਉਨ੍ਹਾਂ ਦੇ ਪਾਪਾਂ ਲਈ ਤਸੀਹੇ ਦਿੱਤੇ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਅਕਾਸ਼ ਬੰਦ ਹੋਵੇ ਅਤੇ ਮੀਂਹ ਏਸ ਲਈ ਨਾ ਪਵੇ ਕਿ ਉਨ੍ਹਾਂ ਨੇ ਤੇਰਾ ਪਾਪ ਕੀਤਾ ਤਾਂ ਜੋ ਉਹ ਏਸ ਅਸਥਾਨ ਵੱਲ ਬੇਨਤੀ ਕਰਨ ਅਤੇ ਤੇਰੇ ਨਾਮ ਨੂੰ ਮੰਨ ਲੈਣ ਅਤੇ ਆਪਣੇ ਪਾਪਾਂ ਤੋਂ ਮੁੜਨ ਜਦ ਤੈਂ ਉਨ੍ਹਾਂ ਨੂੰ ਸਜ਼ਾ ਦਿੱਤੀ ਹੋਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਅਕਾਸ਼ ਬੰਦ ਹੋਵੇ ਅਤੇ ਮੀਂਹ ਇਸ ਲਈ ਨਾ ਪਵੇ ਕਿ ਉਨ੍ਹਾਂ ਨੇ ਤੇਰਾ ਪਾਪ ਕੀਤਾ ਤਾਂ ਜੇ ਉਹ ਇਸ ਸਥਾਨ ਵੱਲ ਬੇਨਤੀ ਕਰਨ ਅਤੇ ਤੇਰੇ ਨਾਮ ਨੂੰ ਮੰਨ ਲੈਣ ਅਤੇ ਆਪਣੇ ਪਾਪਾਂ ਤੋਂ ਮੁੜਨ ਜਦ ਤੂੰ ਉਨ੍ਹਾਂ ਨੂੰ ਸਜ਼ਾ ਦਿੱਤੀ ਹੋਵੇ।