1 Kings 8:37 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਜੇ ਦੇਸ਼ ਵਿੱਚ ਕਾਲ ਜਾਂ ਸੋਕਾ ਪੈ ਜਾਵੇ ਜਾਂ ਲੋਕਾਂ ਵਿੱਚ ਮਹਾਂ ਬਵਾ ਪੈ ਜਾਵੇ ਜਾਂ ਔੜ-ਸੁੰਡੀ ਪੈ ਜਾਵੇ ਤੇ ਸਾਰਾ ਅੰਨ ਨਸ਼ਟ ਹੋ ਜਾਵੇ ਜਾਂ ਉਨ੍ਹਾਂ ਦੇ ਦੁਸ਼ਮਣ ਉਨ੍ਹਾਂ ਨੂੰ ਜਾਂ ਉਨ੍ਹਾਂ ਦੇ ਦੇਸ਼ ਜਾਂ ਫ਼ਾਟਕਾਂ ਨੂੰ ਘੇਰ ਲੈਣ ਜਾਂ ਕੋਈ ਕਸ਼ਟ, ਰੋਗ ਜਾਂ ਮੁਸੀਬਤ ਆ ਪਵੇ।
Punjabi Bible 2016 - ਪਵਿੱਤਰ ਬਾਈਬਲ O.V.
ਜੇ ਦੇਸ ਵਿੱਚ ਕਾਲ ਯਾ ਬਵਾ ਪੈ ਜਾਵੇ ਯਾ ਔੜ ਯਾ ਕੁੰਗੀ ਯਾ ਸਲਾ ਯਾ ਸੁੰਡੀ ਟੋਕਾ ਆ ਜਾਣ ਅਤੇ ਜੇ ਉਨ੍ਹਾਂ ਦੇ ਵੈਰੀ ਉਨ੍ਹਾਂ ਨੂੰ ਉਨ੍ਹਾਂ ਦੇ ਦੇਸ ਯਾ ਫਾਟਕਾਂ ਨੂੰ ਘੇਰ ਲੈਣ ਅਤੇ ਜੇ ਕੋਈ ਕਸ਼ਟ ਯਾ ਰੋਗ ਆ ਪਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇ ਦੇਸ ਵਿੱਚ ਕਾਲ ਜਾਂ ਬਵਾ ਪੈ ਜਾਵੇ ਜਾਂ ਔੜ ਜਾਂ ਕੁੰਗੀ ਜਾਂ ਸਲਾ ਜਾਂ ਸੁੰਡੀ ਟੋਕਾ ਆ ਪਵੇ ਅਤੇ ਜੇ ਉਨ੍ਹਾਂ ਦੇ ਵੈਰੀ ਉਨ੍ਹਾਂ ਦੇ ਦੇਸ ਦੇ ਫਾਟਕਾਂ ਨੂੰ ਘੇਰ ਲੈਣ ਅਤੇ ਜੇ ਕੋਈ ਕਸ਼ਟ ਜਾਂ ਰੋਗ ਆ ਪਵੇ।