1 Kings 8:38 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਜੋ ਬੇਨਤੀ, ਪ੍ਰਾਰਥਨਾ ਤੇਰੀ ਸਾਰੀ ਪਰਜਾ, ਇਸਰਾਏਲ ਦੇ ਕਿਸੇ ਮਨੁੱਖ ਤੋਂ ਵੀ ਕੀਤੀ ਜਾਵੇ ਜੋ ਆਪਣੇ ਹੀ ਮਨ ਦੀ ਵਿਥਿਆ ਜਾਣੇ ਅਤੇ ਆਪਣੇ ਹੱਥ ਇਸ ਮੰਦਰ ਵੱਲ ਫ਼ੈਲਾਵੇ
Punjabi Bible 2016 - ਪਵਿੱਤਰ ਬਾਈਬਲ O.V.
ਜੋ ਬੇਨਤੀ ਯਾ ਅਰਦਾਸ ਤੇਰੀ ਸਾਰੀ ਪਰਜਾ ਇਸਰਾਏਲ ਦੇ ਕਿਸੇ ਆਦਮੀ ਤੋਂ ਕੀਤੀ ਜਾਵੇ ਜੋ ਆਪਣੇ ਹੀ ਮਨ ਦਾ ਕਸ਼ਟ ਜਾਣੇ ਅਤੇ ਆਪਣੇ ਹੱਥ ਏਸ ਭਵਨ ਵੱਲ ਅੱਡੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੋ ਬੇਨਤੀ ਜਾਂ ਅਰਦਾਸ ਤੇਰੀ ਸਾਰੀ ਪਰਜਾ ਇਸਰਾਏਲ ਦੇ ਕਿਸੇ ਆਦਮੀ ਤੋਂ ਕੀਤੀ ਜਾਵੇ ਜੋ ਆਪਣੇ ਹੀ ਮਨ ਦਾ ਕਸ਼ਟ ਜਾਣੇ ਅਤੇ ਆਪਣੇ ਹੱਥ ਇਸ ਭਵਨ ਵੱਲ ਅੱਡੇ।