1 Kings 8:39 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾਂ ਕਿਰਪਾ ਕਰਕੇ ਅਕਾਸ਼ ’ਚ ਹੁੰਦਿਆਂ ਹੋਇਆਂ ਉਸਦੀਆਂ ਪ੍ਰਾਰਥਨਾ ਨੂੰ ਸੁਣੀ ਅਤੇ ਉਨ੍ਹਾਂ ਨੂੰ ਮਾਫ਼ ਕਰ ਦੇਵੀਂ ਉਨ੍ਹਾਂ ਦੀ ਮਦਦ ਕਰੀਂ ਜਿਵੇਂ ਕਿ ਤੂੰ ਜਾਣਦਾ ਹੈਂ ਕਿ ਉਨ੍ਹਾਂ ਦੇ ਮਨਾਂ ਵਿੱਚ ਕੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਤੂੰ ਆਪਣੇ ਸੁਰਗੀ ਭਵਨ ਤੋਂ ਸੁਣ ਕੇ ਖਿਮਾ ਕਰੀਂ ਅਤੇ ਕੰਮ ਕਰੀਂ ਅਤੇ ਹਰ ਮਨੁੱਖ ਨੂੰ ਉਹ ਦੀਆਂ ਸਾਰੀਆਂ ਚਾਲਾਂ ਅਨੁਸਾਰ ਬਦਲਾ ਦੇਵੀਂ ਜਿਹ ਦੇ ਮਨ ਨੂੰ ਤੂੰ ਜਾਣਦਾ ਹੈਂ ਕਿਉਂ ਜੋ ਤੂੰ, ਹਾਂ, ਤੂੰ ਹੀ ਮਨੁੱਖ ਮਾਤ੍ਰ ਦੇ ਮਨਾਂ ਨੂੰ ਜਾਣਦਾ ਹੈਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਤੂੰ ਆਪਣੇ ਸਵਰਗੀ ਭਵਨ ਤੋਂ ਸੁਣ ਕੇ ਮਾਫ਼ ਕਰੀਂ ਅਤੇ ਕੰਮ ਕਰੀਂ ਅਤੇ ਹਰ ਮਨੁੱਖ ਨੂੰ ਉਹ ਦੀਆਂ ਸਾਰੀਆਂ ਚਾਲਾਂ ਅਨੁਸਾਰ ਬਦਲਾ ਦੇਈਂ ਜਿਸ ਦੇ ਦਿਲ ਨੂੰ ਤੂੰ ਜਾਣਦਾ ਹੈਂ ਕਿਉਂ ਜੋ ਤੂੰ ਹਾਂ ਤੂੰ ਹੀ ਮਨੁੱਖਾਂ ਦੇ ਦਿਲਾਂ ਨੂੰ ਜਾਣਦਾ ਹੈਂ।