1 Kings 8:40 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਏਹ ਕਰੀਂ ਤਾਂ ਜੋ ਉਹ ਜਿੰਨੇ ਦਿਨ ਉਸ ਧਰਤੀ ਤੇ ਰਹਿਣ ਜੋ ਤੂੰ ਸਾਡੇ ਪੁਰਖਿਆਂ ਨੂੰ ਦਿੱਤੀ ਸੀ, ਤੈਥੋਂ ਡਰਨ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਜੋ ਓਹ ਆਪਣੇ ਜੀਉਣ ਦੇ ਸਾਰੇ ਦਿਨ ਜਿਹੜੇ ਓਹ ਉਸ ਭੂਮੀ ਉੱਤੇ ਗੁਜਾਰਨ ਜਿਹ ਨੂੰ ਤੈਂ ਸਾਡੇ ਪਿਉ ਦਾਦਿਆਂ ਨੂੰ ਦਿੱਤੀ ਹੈ ਤੇਰੇ ਕੋਲੋਂ ਡਰਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਜੋ ਉਹ ਆਪਣੇ ਜੀਉਣ ਦੇ ਸਾਰੇ ਦਿਨ ਜਿਹੜੇ ਉਹ ਉਸ ਭੂਮੀ ਉੱਤੇ ਗੁਜ਼ਾਰਨ ਜਿਹ ਨੂੰ ਤੂੰ ਸਾਡੇ ਪੁਰਖਿਆਂ ਨੂੰ ਦਿੱਤੀ ਹੈ ਤੇਰੇ ਕੋਲੋਂ ਡਰਨ।