1 Kings 8:41 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਦੂਰ-ਦੁਰਾਡੀਆਂ ਜਗ੍ਹਾ ਤੋਂ ਲੋਕ ਤੇਰਾ ਜੱਸ ਸੁਣਕੇ ਆਉਣ ਤੇਰੀ ਸ਼ਕਤੀ ਤੇ ਮਹਿਮਾ ਵੇਖਕੇ ਇਸ ਮੰਦਰ ਤੇ ਆਕੇ ਤੇਰਾ ਜੱਸ ਗਾਣ।
Punjabi Bible 2016 - ਪਵਿੱਤਰ ਬਾਈਬਲ O.V.
ਨਾਲੇ ਉਸ ਓਪਰੇ ਦੇ ਵਿਖੇ ਵੀ ਜੋ ਤੇਰੀ ਪਰਜਾ ਇਸਰਾਏਲ ਦਾ ਨਹੀਂ ਹੈ ਪਰ ਦੂਰ ਦੇਸ ਤੋਂ ਤੇਰੇ ਨਾਮ ਦੇ ਕਾਰਨ ਆਇਆ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਨਾਲੇ ਉਸ ਪਰਦੇਸੀ ਦੇ ਵਿਖੇ ਵੀ ਜੋ ਤੇਰੀ ਪਰਜਾ ਇਸਰਾਏਲ ਦਾ ਨਹੀਂ ਹੈ ਪਰ ਦੂਰ ਦੇਸ ਤੋਂ ਤੇਰੇ ਨਾਮ ਦੇ ਕਾਰਨ ਆਇਆ ਹੈ।