1 Kings 8:42 — Compare Translations

2 translations compared side by side

Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਓਹ ਤੇਰਾ ਵੱਡਾ ਨਾਮ, ਬਲਵਾਨ ਹੱਥ ਅਤੇ ਪਸਾਰੀ ਹੋਈ ਬਾਂਹ ਦੀ ਖਬਰ ਸੁਣਨਗੇ ਸੋ ਜਦ ਉਹ ਆਵੇ ਅਤੇ ਏਸ ਭਵਨ ਵੱਲ ਬੇਨਤੀ ਕਰੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਉਹ ਤੇਰਾ ਵੱਡਾ ਨਾਮ, ਬਲਵਾਨ ਹੱਥ ਅਤੇ ਪਸਾਰੀ ਹੋਈ ਬਾਂਹ ਦੀ ਖ਼ਬਰ ਸੁਣਨਗੇ ਸੋ ਜਦ ਉਹ ਆਵੇ ਅਤੇ ਇਸ ਭਵਨ ਵੱਲ ਬੇਨਤੀ ਕਰੇ।