1 Kings 8:43 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕਿਰਪਾ ਕਰਕੇ ਅਕਾਸ਼ ਵਿੱਚ ਆਪਣੇ ਘਰੋ ਉਨ੍ਹਾਂ ਦੀਆਂ ਪ੍ਰਾਰਥਨਾਵਾਂ ਸੁਣ ਅਤੇ ਉਹ ਕਰ ਜੋ ਉਹ ਤੈਥੋਂ ਮੰਗਣ। ਫ਼ੇਰ ਧਰਤੀ ਦੇ ਸਾਰੇ ਲੋਕ ਜਾਣ ਲੈਣਗੇ ਅਤੇ ਤੇਰੀ ਇੱਜ਼ਤ ਕਰਨਗੇ ਜਿਵੇਂ ਇਸਰਾਏਲ ਦੇ ਲੋਕ ਕਰਦੇ ਹਨ। ਫ਼ੇਰ ਉਹ ਲੋਕ ਜਾਣ ਲੈਣਗੇ ਕਿ ਮੈਂ ਇਹ ਮੰਦਰ ਤੇਰੇ ਆਦਰ ਵਿੱਚ ਬਣਾਇਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਤੂੰ ਆਪਣੇ ਸੁਰਗੀ ਭਵਨ ਤੋਂ ਸੁਣ ਕੇ ਉਸ ਓਪਰੇ ਦੀ ਸਾਰੀ ਦੁਹਾਈ ਅਨੁਸਾਰ ਕਰੀਂ ਤਾਂ ਜੋ ਧਰਤੀ ਦੇ ਸਾਰੇ ਲੋਕ ਤੇਰੇ ਨਾਮ ਨੂੰ ਜਾਣ ਲੈਣ ਅਤੇ ਤੇਰਾ ਭੈ ਮੰਨਣ ਜਿਵੇਂ ਤੇਰੀ ਪਰਜਾ ਇਸਰਾਏਲ ਕਰਦੀ ਹੈ ਅਤੇ ਜਾਣ ਲੈਣ ਭਈ ਏਹ ਭਵਨ ਜਿਹ ਨੂੰ ਮੈਂ ਬਣਾਇਆ ਹੈ ਤੇਰੇ ਨਾਮ ਦਾ ਕਹਾਵੇਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਤੂੰ ਆਪਣੇ ਸਵਰਗੀ ਭਵਨ ਤੋਂ ਸੁਣ ਕੇ ਉਸ ਓਪਰੇ ਦੀ ਸਾਰੀ ਦੁਹਾਈ ਅਨੁਸਾਰ ਕਰੀਂ ਤਾਂ ਜੋ ਧਰਤੀ ਦੇ ਸਾਰੇ ਲੋਕ ਤੇਰੇ ਨਾਮ ਨੂੰ ਜਾਣ ਲੈਣ ਅਤੇ ਤੇਰਾ ਭੈਅ ਮੰਨਣ ਜਿਵੇਂ ਤੇਰੀ ਪਰਜਾ ਇਸਰਾਏਲ ਕਰਦੀ ਹੈ ਅਤੇ ਜਾਣ ਲੈਣ ਕਿ ਇਹ ਭਵਨ ਜਿਹ ਨੂੰ ਮੈਂ ਬਣਾਇਆ ਹੈ ਤੇਰੇ ਨਾਮ ਦਾ ਕਹਾਉਂਦਾ ਹੈ।