1 Kings 8:44 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਕਿਸੇ ਵਕਤ ਤੂੰ ਆਪਣੇ ਲੋਕਾਂ ਨੂੰ ਇਹ ਹੁਕਮ ਦੇਵੀਂ ਕਿ ਉਹ ਆਪਣੇ ਵੈਰੀਆਂ ਵਿਰੁੱਧ ਲੜਨ ਤਦ ਤੇਰੇ ਲੋਕ ਇਸ ਸ਼ਹਿਰ ਵੱਲ ਮੁੜਨ ਜਿਹੜਾ ਕਿ ਤੂੰ ਚੁਣਿਆ ਅਤੇ ਜਿੱਥੇ ਮੈਂ ਤੇਰੀ ਉਸਤਤ ਵਿੱਚ ਇਹ ਮੰਦਰ ਬਣਵਾਇਆ। ਅਤੇ ਜਦ ਉਹ ਤੇਰੇ ਅੱਗੇ ਪ੍ਰਾਰਥਨਾ ਕਰਨ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਤੇਰੀ ਪਰਜਾ ਆਪਣੇ ਵੈਰੀ ਨਾਲ ਜੁੱਧ ਕਰਨ ਲਈ ਨਿੱਕਲੇ ਜਿਸ ਰਾਹ ਥਾਣੀ ਤੂੰ ਉਨ੍ਹਾਂ ਨੂੰ ਘੱਲੇਂ ਅਤੇ ਯਹੋਵਾਹ ਅੱਗੇ ਏਸ ਸ਼ਹਿਰ ਵੱਲ ਜਿਹ ਨੂੰ ਤੈਂ ਚੁਣਿਆ ਹੈ ਅਤੇ ਏਸ ਭਵਨ ਵੱਲ ਜਿਹ ਨੂੰ ਮੈਂ ਤੇਰੇ ਨਾਮ ਲਈ ਬਣਾਇਆ ਹੈ ਬੇਨਤੀ ਕਰਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਤੇਰੀ ਪਰਜਾ ਆਪਣੇ ਵੈਰੀ ਨਾਲ ਯੁੱਧ ਕਰਨ ਲਈ ਨਿੱਕਲੇ ਜਿਸ ਰਾਹ ਤੋਂ ਤੂੰ ਉਨ੍ਹਾਂ ਨੂੰ ਭੇਜੇਂ ਅਤੇ ਯਹੋਵਾਹ ਅੱਗੇ ਇਸ ਸ਼ਹਿਰ ਵੱਲ ਜਿਸ ਨੂੰ ਤੂੰ ਚੁਣਿਆ ਹੈ ਅਤੇ ਇਸ ਭਵਨ ਵੱਲ ਜਿਸ ਨੂੰ ਮੈਂ ਤੇਰੇ ਨਾਮ ਲਈ ਬਣਾਇਆ ਹੈ ਬੇਨਤੀ ਕਰਨ।