1 Kings 8:45 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਅਕਾਸ਼ ਵਿੱਚ ਉਨ੍ਹਾਂ ਦੀਆਂ ਪ੍ਰਾਰਥਨਾਵਾਂ ਸੁਣੀ ਅਤੇ ਉਨ੍ਹਾਂ ਦਾ ਨਿਆਂ ਕਰੀਂ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਤੂੰ ਸੁਰਗੋਂ ਉਨ੍ਹਾਂ ਦੀ ਬੇਨਤੀ ਤੇ ਉਨ੍ਹਾਂ ਦੀ ਅਰਦਾਸ ਸੁਣ ਲਈਂ ਅਤੇ ਉਨ੍ਹਾਂ ਦੇ ਹੱਕ ਦਾ ਨਿਆਉਂ ਕਰੀਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਤੂੰ ਸਵਰਗ ਤੋਂ ਉਨ੍ਹਾਂ ਦੀ ਪ੍ਰਾਰਥਨਾ ਅਤੇ ਉਨ੍ਹਾਂ ਦੀ ਬੇਨਤੀ ਸੁਣ ਲਈਂ ਅਤੇ ਉਨ੍ਹਾਂ ਦੇ ਹੱਕ ਦਾ ਨਿਆਂ ਕਰੀਂ।