1 Kings 8:48 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਉਂ ਆਪਣੇ ਵੈਰੀਆਂ ਦੇ ਦੇਸ਼ ਜਿਨ੍ਹਾਂ ਨੇ ਉਨ੍ਹਾਂ ਨੂੰ ਬੰਦੀ ਬਣਾਇਆ ਉਹ ਤੇਰੇ ਵੱਲ ਆਪਣੇ ਸਾਰੇ ਮਨ ਤੇ ਜਾਨ ਨਾਲ ਮੁੜਨ ਅਤੇ ਅੱਗੋਂ ਆਪਣੇ ਦੇਸ਼ ਮੁੜਨ ਲਈ ਅਰਜੋਈ ਕਰਨ ਜਿਹੜਾ ਤੂੰ ਉਨ੍ਹਾਂ ਦੇ ਪੁਰਖਿਆਂ ਨੂੰ ਦਿੱਤਾ, ਅਤੇ ਇਸ ਸ਼ਹਿਰ ਵੱਲ ਜਿਸ ਨੂੰ ਕਿ ਤੂੰ ਆਪ ਚੁਣਿਆ ਅਤੇ ਇਸ ਮੰਦਰ ਨੂੰ ਜਿਸ ਨੂੰ ਮੈਂ ਤੇਰੇ ਨਾਉਂ ਲਈ ਬਣਾਇਆ,
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਐਉਂ ਆਪਣੇ ਵੈਰੀਆਂ ਦੇ ਦੇਸ ਜਿਨ੍ਹਾਂ ਨੇ ਉਨ੍ਹਾਂ ਨੂੰ ਬੰਧੂਏ ਬਣਾਇਆ ਓਹ ਤੇਰੇ ਵੱਲ ਆਪਣੇ ਸਾਰੇ ਮਨ ਤੇ ਆਪਣੀ ਸਾਰੀ ਜਾਨ ਨਾਲ ਮੁੜਨ ਅਤੇ ਤੇਰੇ ਅੱਗੇ ਆਪਣੇ ਦੇਸ ਵੱਲ ਬੇਨਤੀ ਕਰਨ ਜਿਹੜਾ ਤੈਂ ਉਨ੍ਹਾਂ ਦੇ ਪਿਉ ਦਾਦਿਆਂ ਨੂੰ ਦਿੱਤਾ ਅਤੇ ਏਸ ਸ਼ਹਿਰ ਵੱਲ ਜਿਹ ਨੂੰ ਤੈਂ ਚੁਣਿਆ ਹੈ ਤੇ ਏਸ ਭਵਨ ਵੱਲ ਜਿਹ ਨੂੰ ਮੈਂ ਤੇਰੇ ਨਾਮ ਲਈ ਬਣਾਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਇਸ ਤਰ੍ਹਾਂ ਆਪਣੇ ਵੈਰੀਆਂ ਦੇ ਦੇਸ ਜਿਨ੍ਹਾਂ ਨੇ ਉਨ੍ਹਾਂ ਨੂੰ ਬੰਦੀ ਬਣਾਇਆ ਉਹ ਤੇਰੀ ਵੱਲ ਆਪਣੇ ਸਾਰੇ ਮਨ ਤੇ ਆਪਣੀ ਸਾਰੀ ਜਾਨ ਨਾਲ ਮੁੜਨ ਅਤੇ ਤੇਰੇ ਅੱਗੇ ਆਪਣੇ ਦੇਸ ਵੱਲ ਬੇਨਤੀ ਕਰਨ ਜਿਹੜਾ ਤੂੰ ਉਨ੍ਹਾਂ ਦੇ ਪੁਰਖਿਆਂ ਨੂੰ ਦਿੱਤਾ ਅਤੇ ਇਸ ਸ਼ਹਿਰ ਵੱਲ ਜਿਸ ਨੂੰ ਤੂੰ ਚੁਣਿਆ ਅਤੇ ਇਸ ਸ਼ਹਿਰ ਵੱਲ ਜਿਸ ਨੂੰ ਮੈਂ ਤੇਰੇ ਨਾਮ ਲਈ ਬਣਾਇਆ।