1 Kings 8:49 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਤੂੰ ਆਪਣੇ ਸੁਰਗੀ ਭਵਨ ਤੋਂ ਉਨ੍ਹਾਂ ਦੀ ਅਰਜੋਈ ਸੁਣ ਲਈਁ ਅਤੇ ਉਨ੍ਹਾਂ ਦੇ ਹੱਕ ਦਾ ਨਿਆਂ ਕਰੀਂ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਤੂੰ ਆਪਣੇ ਸੁਰਗੀ ਭਵਨ ਤੋਂ ਉਨ੍ਹਾਂ ਦੀ ਬੇਨਤੀ ਤੇ ਅਰਦਾਸ ਸੁਣ ਲਈਂ ਅਤੇ ਉਨ੍ਹਾਂ ਦੇ ਹੱਕ ਦਾ ਨਿਆਉਂ ਕਰੀਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਤੂੰ ਆਪਣੇ ਸਵਰਗੀ ਭਵਨ ਤੋਂ ਉਨ੍ਹਾਂ ਦੀ ਪ੍ਰਾਰਥਨਾ ਅਤੇ ਬੇਨਤੀ ਸੁਣ ਲਈਂ ਅਤੇ ਉਨ੍ਹਾਂ ਦੇ ਹੱਕ ਦਾ ਨਿਆਂ ਕਰੀਂ।