1 Kings 8:50 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਆਪਣੇ ਲੋਕਾਂ ਨੂੰ ਜਿਨ੍ਹਾਂ ਨੇ ਤੇਰੇ ਨਾਲ ਪਾਪ ਕੀਤਾ ਉਨ੍ਹਾਂ ਦੇ ਸਾਰੇ ਪਾਪਾਂ ਨੂੰ ਜਿਨ੍ਹਾਂ ਨਾਲ ਉਨ੍ਹਾਂ ਤੇਰੀ ਉਲੰਘਣਾ ਕੀਤੀ ਮਾਫ਼ ਕਰ ਦੇਵੀਂ ਅਤੇ ਜਿਨ੍ਹਾਂ ਉਨ੍ਹਾਂ ਨੂੰ ਬੰਦੀ ਬਣਾਇਆ, ਉਨ੍ਹਾਂ ਤੋਂ ਉਹ ਦਯਾ ਪ੍ਰਾਪਤ ਕਰਨ ਤਾਂ ਜੋ ਉਹ ਉਨ੍ਹਾਂ ਤੇ ਰਹਿਮ ਕਰਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਆਪਣੇ ਲੋਕਾਂ ਨੂੰ ਜਿਨ੍ਹਾਂ ਨੇ ਤੇਰਾ ਪਾਪ ਕੀਤਾ ਉਨ੍ਹਾਂ ਦਿਆਂ ਸਾਰਿਆਂ ਅਪਰਾਧਾਂ ਨੂੰ ਜਿਨ੍ਹਾਂ ਨਾਲ ਉਨ੍ਹਾਂ ਨੇ ਤੇਰੀ ਉਲੰਘਣਾ ਕੀਤੀ ਮਾਫ਼ ਕਰੀਂ ਅਤੇ ਓਹ ਆਪਣੇ ਬੰਧੂਏ ਬਣਾਉਣ ਵਾਲਿਆਂ ਦੇ ਅੱਗੇ ਦਯਾ ਪਰਾਪਤ ਕਰਨ ਤਾਂ ਜੋ ਓਹ ਉਨ੍ਹਾਂ ਉੱਤੇ ਰਹਮ ਕਰਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਆਪਣੇ ਲੋਕਾਂ ਨੂੰ ਜਿਨ੍ਹਾਂ ਨੇ ਤੇਰਾ ਪਾਪ ਕੀਤਾ ਉਨ੍ਹਾਂ ਦਿਆਂ ਸਾਰਿਆਂ ਅਪਰਾਧਾਂ ਨੂੰ ਜਿਨ੍ਹਾਂ ਨਾਲ ਉਨ੍ਹਾਂ ਨੇ ਤੇਰੀ ਉਲੰਘਣਾ ਕੀਤੀ ਮਾਫ਼ ਕਰੀਂ ਅਤੇ ਉਹ ਆਪਣੇ ਬੰਦੀ ਬਣਾਉਣ ਵਾਲਿਆਂ ਦੇ ਅੱਗੇ ਦਯਾ ਪ੍ਰਾਪਤ ਕਰਨ ਤਾਂ ਜੋ ਉਹ ਉਨ੍ਹਾਂ ਉੱਤੇ ਰਹਿਮ ਕਰਨ।