1 Kings 8:52 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਹੇ ਯਹੋਵਾਹ ਪਰਮੇਸ਼ੁਰ, ਕਿਰਪਾ ਕਰਕੇ ਮੇਰੀਆਂ ਪ੍ਰਾਰਥਨਾਵਾਂ ਅਤੇ ਆਪਣੇ ਲੋਕਾਂ, ਇਸਰਾਏਲੀਆਂ ਦੀਆਂ ਪ੍ਰਾਰਥਨਾਵਾਂ ਸੁਣ। ਜਦੋਂ ਵੀ ਉਹ ਤੈਨੂੰ ਬੁਲਾਉਣ ਉਨ੍ਹਾਂ ਦੀਆਂ ਪ੍ਰਾਰਥਨਾਵਾਂ ਨੂੰ ਸੁਣੀਁ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਜੋ ਤੇਰੀਆਂ ਅੱਖਾਂ ਆਪਣੇ ਦਾਸ ਦੀ ਅਰਦਾਸ ਵੱਲ ਅਤੇ ਆਪਣੀ ਪਰਜਾ ਇਸਰਾਏਲ ਦੀ ਅਰਦਾਸ ਵੱਲ ਖੁਲ੍ਹੀਆਂ ਰਹਿਣ ਭਈ ਤੂੰ ਉਨ੍ਹਾਂ ਦੀ ਸਾਰੀ ਦੁਹਾਈ ਨੂੰ ਜੋ ਓਹ ਤੇਰੇ ਅੱਗੇ ਦੇਣ ਸੁਣੇਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਜੋ ਤੇਰੀਆਂ ਅੱਖਾਂ ਆਪਣੇ ਦਾਸ ਦੀ ਅਰਦਾਸ ਵੱਲ ਅਤੇ ਆਪਣੀ ਪਰਜਾ ਇਸਰਾਏਲ ਦੀ ਅਰਦਾਸ ਵੱਲ ਖੁੱਲ੍ਹੀਆਂ ਰਹਿਣ ਕਿ ਤੂੰ ਉਨ੍ਹਾਂ ਦੀ ਸਾਰੀ ਦੁਹਾਈ ਨੂੰ ਜੋ ਉਹ ਤੇਰੇ ਅੱਗੇ ਦੇਣ ਸੁਣੇਂ।