1 Kings 8:53 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੂੰ ਉਨ੍ਹਾਂ ਨੂੰ ਧਰਤੀ ਦੇ ਸਾਰੇ ਲੋਕਾਂ ਤੋਂ ਆਪਣੇ ਖਾਸ ਲੋਕਾਂ ਵਜੋਂ ਵੱਖ ਕਰ ਦਿੱਤਾ ਹੈ। ਹੇ ਯਹੋਵਾਹ, ਤੂੰ ਇਹ ਆਪਣੇ ਸੇਵਕ ਮੂਸਾ ਦੇ ਰਾਹੀਂ ਸਾਡੇ ਲਈ ਇਹ ਸਭ ਕਰਨ ਦਾ ਇਕਰਾਰ ਕੀਤਾ ਸੀ ਜਦੋਂ ਤੂੰ ਸਾਡੇ ਪੁਰਖਿਆਂ ਨੂੰ ਮਿਸਰ ਵਿੱਚੋਂ ਕੱਢਿਆ ਸੀ।”
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਤੈਂ ਹੇ ਪ੍ਰਭੁ ਯਹੋਵਾਹ, ਉਨ੍ਹਾਂ ਨੂੰ ਧਰਤੀ ਦੇ ਸਾਰੇ ਲੋਕਾਂ ਤੋਂ ਆਪਣੀ ਵਿਰਾਸਤ ਹੋਣ ਲਈ ਵੱਖਰਾ ਕੀਤਾ ਜਿਵੇਂ ਤੈਂ ਆਪਣੇ ਦਾਸ ਮੂਸਾ ਦੇ ਰਾਹੀਂ ਬਚਨ ਕੀਤਾ ਜਦ ਤੈਂ ਸਾਡੇ ਪਿਉਂ ਦਾਦਿਆਂ ਨੂੰ ਮਿਸਰ ਤੋਂ ਕੱਢਿਆ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਤੂੰ ਹੇ ਪ੍ਰਭੂ ਯਹੋਵਾਹ, ਉਨ੍ਹਾਂ ਨੂੰ ਧਰਤੀ ਦੇ ਸਾਰੇ ਲੋਕਾਂ ਤੋਂ ਆਪਣੀ ਵਿਰਾਸਤ ਹੋਣ ਲਈ ਵੱਖਰਾ ਕੀਤਾ ਜਿਵੇਂ ਤੂੰ ਆਪਣੇ ਦਾਸ ਮੂਸਾ ਦੇ ਰਾਹੀਂ ਬਚਨ ਕੀਤਾ ਜਦ ਤੂੰ ਸਾਡੇ ਪੁਰਖਿਆਂ ਨੂੰ ਮਿਸਰ ਤੋਂ ਕੱਢਿਆ।