1 Kings 8:55 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ, ਉਹ ਖੜ੍ਹਾ ਹੋਇਆ ਅਤੇ ਉੱਚੀ ਆਵਾਜ਼ ਵਿੱਚ ਇਸਰਾਏਲੀਆਂ ਦੇ ਸਾਰੇ ਇਕੱਠ ਨੂੰ ਅਸੀਸ ਦਿੱਤੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਖਲੋ ਗਿਆ ਅਰ ਉਸ ਇਸਰਾਏਲ ਦੀ ਸਾਰੀ ਸਭਾ ਨੂੰ ਉੱਚੀ ਅਵਾਜ਼ ਨਾਲ ਬਰਕਤ ਦਿੱਤੀ ਕਿ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਖੜ੍ਹਾ ਹੋ ਗਿਆ ਅਤੇ ਉਸ ਇਸਰਾਏਲ ਦੀ ਸਾਰੀ ਸਭਾ ਨੂੰ ਉੱਚੀ ਅਵਾਜ਼ ਨਾਲ ਬਰਕਤ ਦਿੱਤੀ ਕਿ