1 Kings 8:57 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਪ੍ਰਾਰਥਨਾ ਕਰਦਾ ਹਾਂ ਕਿ ਯਹੋਵਾਹ ਸਾਡਾ ਪਰਮੇਸ਼ੁਰ ਸਾਡੇ ਅੰਗ ਸੰਗ ਹੋਵੇ ਜਿਵੇਂ ਉਹ ਸਾਡੇ ਪੁਰਖਿਆਂ ਦੇ ਨਾਲ ਸੀ, ਤੇ ਨਾ ਹੀ ਉਹ ਸਾਨੂੰ ਛੱਡੇ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਸਾਡਾ ਪਰਮੇਸ਼ੁਰ ਸਾਡੇ ਅੰਗ ਸੰਗ ਹੋਵੇ ਜਿਵੇਂ ਉਹ ਸਾਡੇ ਪਿਉ ਦਾਦਿਆਂ ਦੇ ਨਾਲ ਸੀ, ਉਹ ਨਾ ਸਾਨੂੰ ਤਿਆਗੇ ਅਤੇ ਨਾ ਸਾਨੂੰ ਛੱਡੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਸਾਡਾ ਪਰਮੇਸ਼ੁਰ ਸਾਡੇ ਅੰਗ-ਸੰਗ ਹੋਵੇ ਜਿਵੇਂ ਉਹ ਸਾਡੇ ਪੁਰਖਿਆਂ ਦੇ ਨਾਲ ਸੀ, ਉਹ ਨਾ ਸਾਨੂੰ ਤਿਆਗੇ ਅਤੇ ਨਾ ਸਾਨੂੰ ਛੱਡੇ।