1 Kings 8:59 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਸਾਡਾ ਪਰਮੇਸੁਰ ਮੇਰੀ ਇਹ ਪ੍ਰਾਰਥਨਾ ਹਮੇਸ਼ਾ ਯਾਦ ਰੱਖੇ ਅਤੇ ਉਹ ਮੇਰੀਆਂ ਮੰਗੀਆਂ ਗੱਲਾਂ ਪੂਰੀਆਂ ਕਰੇ। ਪ੍ਰਾਰਥਨਾ ਦੇ ਇਹ ਸ਼ਬਦ ਯਹੋਵਾਹ ਸਾਡੇ ਪਰਮੇਸ਼ੁਰ ਦੇ ਨੇੜੇ ਦਿਨ ਅਤੇ ਰਾਤ ਰਹਿਣ, ਤਾਂ ਜੋ ਉਹ ਹਰ ਰੋਜ਼ ਆਪਣਾ ਨਿਆਂ ਆਪਣੇ ਸੇਵਕ, ਪਾਤਸ਼ਾਹ ਦੇ ਪੱਖ ਵਿੱਚ ਅਤੇ ਉਸ ਦੇ ਲੋਕਾਂ, ਇਸਰਾਏਲੀਆਂ ਦੇ ਪੱਖ ਵਿੱਚ ਦੇ ਸੱਕੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਏਹ ਮੇਰੀਆਂ ਗੱਲਾਂ ਜਿਨ੍ਹਾਂ ਦੇ ਨਾਲ ਮੈਂ ਯਹੋਵਾਹ ਅੱਗੇ ਅਰਦਾਸ ਕੀਤੀ ਯਹੋਵਾਹ ਸਾਡੇ ਪਰਮੇਸ਼ੁਰ ਦੇ ਨੇੜੇ ਦਿਨ ਰਾਤ ਰਹਿਣ ਕਿ ਉਹ ਆਪਣੇ ਦਾਸ ਦੇ ਹੱਕ ਦਾ ਨਿਆਉਂ ਕਰੇ ਨਾਲੇ ਆਪਣੀ ਪਰਜਾ ਇਸਰਾਏਲ ਦੇ ਹੱਕ ਦਾ ਨਿਆਉਂ ਰੋਜ ਰੋਜ ਕਾਇਮ ਰੱਖੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਇਹ ਮੇਰੀਆਂ ਗੱਲਾਂ ਜਿਨ੍ਹਾਂ ਦੇ ਨਾਲ ਮੈਂ ਯਹੋਵਾਹ ਅੱਗੇ ਅਰਦਾਸ ਕੀਤੀ ਯਹੋਵਾਹ ਸਾਡੇ ਪਰਮੇਸ਼ੁਰ ਦੇ ਨੇੜੇ ਦਿਨ ਰਾਤ ਰਹਿਣ ਕਿ ਉਹ ਆਪਣੇ ਦਾਸ ਦੇ ਹੱਕ ਦਾ ਨਿਆਂ ਕਰੇ ਨਾਲੇ ਆਪਣੀ ਪਰਜਾ ਇਸਰਾਏਲ ਦੇ ਹੱਕ ਦਾ ਨਿਆਂ ਰੋਜ਼ ਕਾਇਮ ਰੱਖੋ।