1 Kings 8:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਜਾਜਕਾਂ ਨੇ ਯਹੋਵਾਹ ਦੇ ਇੱਕਰਾਨਾਮੇ ਵਾਲੇ ਸੰਦੂਕ ਨੂੰ ਇਸਦੀ ਥਾਵੇਂ, ਮੰਦਰ ਦੇ ਅੱਤ ਪਵਿੱਤਰ ਸਥਾਨ ਵਿੱਚ ਧਰ ਦਿੱਤਾ। ਇਹ ਕਰੂਬੀ ਫ਼ਰਿਸ਼ਤਿਆਂ ਦੇ ਖੰਭਾਂ ਹੇਠਾਂ ਰੱਖਿਆ ਗਿਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਜਾਜਕ ਯਹੋਵਾਹ ਦੇ ਨੇਮ ਦੇ ਸੰਦੂਕ ਨੂੰ ਉਹ ਦੇ ਅਸਥਾਨ ਵਿੱਚ ਅਰਥਾਤ ਭਵਨ ਦੀ ਵਿਚਲੀ ਕੋਠੜੀ, ਅੱਤ ਪਵਿੱਤਰ ਅਸਥਾਨ ਵਿੱਚ ਕਰੂਬੀਆਂ ਦੇ ਖੰਭਾਂ ਹੇਠ ਲਿਆਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਾਜਕ ਯਹੋਵਾਹ ਦੇ ਨੇਮ ਦੇ ਸੰਦੂਕ ਨੂੰ ਉਹ ਦੇ ਸਥਾਨ ਵਿੱਚ ਅਰਥਾਤ ਭਵਨ ਦੀ ਵਿਚਲੀ ਕੋਠੜੀ, ਅੱਤ ਪਵਿੱਤਰ ਸਥਾਨ ਵਿੱਚ ਕਰੂਬੀਆਂ ਦੇ ਖੰਭਾਂ ਹੇਠ ਲਿਆਏ।