1 Kings 8:63 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸੁਲੇਮਾਨ ਨੇ 22,000 ਹਜ਼ਾਰ ਪਸੂ ਅਤੇ 1,20,000 ਭੇਡਾਂ ਨੂੰ ਜਿਬਾਹ ਕੀਤਾ ਅਤੇ ਉਨ੍ਹਾਂ ਯਹੋਵਾਹ ਨੂੰ ਸੁੱਖ-ਸਾਂਦ ਦੀਆਂ ਭੇਟ ਵਜੋਂ ਚੜ੍ਹਾ ਦਿੱਤਾ। ਇਉਂ, ਸੁਲੇਮਾਨ ਅਤੇ ਇਸਰਾਏਲ ਦੇ ਸਾਰੇ ਲੋਕਾਂ ਨੇ ਯਹੋਵਾਹ ਦੇ ਮੰਦਰ ਨੂੰ ਸਮਰਪਿਤ ਕਰ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਸੁਲੇਮਾਨ ਨੇ ਸੁਖ ਸਾਂਦ ਦੀਆਂ ਬਲੀਆਂ ਲਈ ਜਿਹ ਨੂੰ ਉਸਨੇ ਯਹੋਵਾਹ ਅੱਗੇ ਚੜ੍ਹਾਇਆ ਬਾਈ ਹਜ਼ਾਰ ਬਲਦ ਤੇ ਇੱਕ ਲੱਖ ਵੀਹ ਹਜ਼ਾਰ ਭੇਡਾਂ ਸਨ। ਸੋ ਪਾਤਸ਼ਾਹ ਤੇ ਸਾਰੇ ਇਸਰਾਏਲੀਆਂ ਨੇ ਯਹੋਵਾਹ ਦੇ ਭਵਨ ਨੂੰ ਸੰਕਲਪ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਸੁਲੇਮਾਨ ਨੇ ਸੁੱਖ-ਸਾਂਦ ਦੀਆਂ ਬਲੀਆਂ ਲਈ ਜਿਹ ਨੂੰ ਉਸ ਨੇ ਯਹੋਵਾਹ ਅੱਗੇ ਚੜ੍ਹਾਇਆ ਬਾਈ ਹਜ਼ਾਰ ਬਲ਼ਦ ਤੇ ਇੱਕ ਲੱਖ ਵੀਹ ਹਜ਼ਾਰ ਭੇਡਾਂ ਸਨ। ਸੋ ਪਾਤਸ਼ਾਹ ਤੇ ਸਾਰੇ ਇਸਰਾਏਲੀਆਂ ਨੇ ਯਹੋਵਾਹ ਦੇ ਭਵਨ ਨੂੰ ਅਰਪਣ ਕੀਤਾ।