1 Kings 8:64 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਦਿਨ, ਸੁਲੇਮਾਨ ਨੇ ਵਿਹੜੇ ਦੇ ਮੱਧ ਨੂੰ ਸਮਰਪਿਤ ਕੀਤਾ ਜਿਹੜਾ ਕਿ ਯਹੋਵਾਹ ਦੇ ਮੰਦਰ ਦੇ ਸਾਹਮਣੇ ਸੀ। ਉਸ ਨੇ ਹੋਮ ਦੀਆਂ ਭੇਟਾਂ, ਅਨਾਜ ਦੀਆਂ ਭੇਟਾਂ ਅਤੇ ਸੁੱਖ-ਸਾਂਦ ਦੀਆਂ ਭੇਟਾਂ ਦੀ ਚਰਬੀ ਚੜ੍ਹਾਈ ਕਿਉਂ ਕਿ ਕਾਂਸੀ ਦੀ ਜਗਵੇਦੀ ਜਿਹੜੀ ਕਿ ਯਹੋਵਾਹ ਦੇ ਸਾਹਮਣੇ ਸੀ ਉਨ੍ਹਾਂ ਸਾਰਿਆਂ ਨੂੰ ਸਮਾ ਸੱਕਣ ਲਈ ਕਾਫ਼ੀ ਨਹੀਂ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਦਿਨ ਪਾਤਸ਼ਾਹ ਨੇ ਉਸ ਵਿਹੜੇ ਦੇ ਵਿੱਚਕਾਰਲੇ ਹਿੱਸੇ ਨੂੰ ਜੋ ਯਹੋਵਾਹ ਦੇ ਭਵਨ ਦੇ ਸਾਹਮਣੇ ਸੀ ਪਵਿੱਤਰ ਠਹਿਰਾਇਆ ਅਤੇ ਉਸ ਨੇ ਹੋਮ ਦੀਆਂ ਬਲੀਆਂ, ਮੈਦੇ ਦੀਆਂ ਭੇਟਾਂ ਅਤੇ ਸੁਖ ਸਾਂਦ ਦੀਆਂ ਬਲੀਆਂ ਦੀ ਚਰਬੀ ਓਥੇ ਇਸ ਲਈ ਚੜਾਈ ਕਿ ਪਿੱਤਲ ਦੀ ਜਗਵੇਦੀ ਜਿਹੜੀ ਯਹੋਵਾਹ ਦੇ ਅੱਗੇ ਸੀ ਛੋਟੀ ਸੀ ਅਤੇ ਹੋਮ ਦੀਆਂ ਬਲੀਆਂ ਅਤੇ ਮੈਦੇ ਦੀਆਂ ਭੇਟਾਂ ਤੇ ਸੁੱਖ ਸਾਂਦ ਦੀਆਂ ਬਲੀਆਂ ਦੀ ਚਰਬੀ ਓਥੇ ਨਹੀਂ ਸਮਾ ਸਕਦੀ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਦਿਨ ਪਾਤਸ਼ਾਹ ਨੇ ਉਸ ਵਿਹੜੇ ਦੇ ਵਿਚਕਾਰਲੇ ਹਿੱਸੇ ਨੂੰ ਜੋ ਯਹੋਵਾਹ ਦੇ ਭਵਨ ਦੇ ਸਾਹਮਣੇ ਸੀ ਪਵਿੱਤਰ ਠਹਿਰਾਇਆ ਅਤੇ ਉਸ ਨੇ ਹੋਮ ਦੀਆਂ ਬਲੀਆਂ, ਮੈਦੇ ਦੀਆਂ ਭੇਟਾਂ ਅਤੇ ਸੁੱਖ-ਸਾਂਦ ਦੀਆਂ ਬਲੀਆਂ ਦੀ ਚਰਬੀ ਉੱਥੇ ਇਸ ਲਈ ਚੜ੍ਹਾਈ ਕਿ ਪਿੱਤਲ ਦੀ ਜਗਵੇਦੀ ਜਿਹੜੀ ਯਹੋਵਾਹ ਦੇ ਅੱਗੇ ਸੀ ਛੋਟੀ ਸੀ ਅਤੇ ਹੋਮ ਦੀਆਂ ਬਲੀਆਂ, ਮੈਦੇ ਦੀਆਂ ਭੇਟਾਂ ਤੇ ਸੁੱਖ-ਸਾਂਦ ਦੀਆਂ ਬਲੀਆਂ ਦੀ ਚਰਬੀ ਉੱਥੇ ਨਹੀਂ ਸਮਾ ਸਕਦੀ ਸੀ।