1 Kings 8:66 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਗਲੇ ਦਿਨ ਸੁਲੇਮਾਨ ਨੇ ਸਭ ਨੂੰ ਘਰੀਂ ਪਰਤਨ ਲਈ ਆਖਿਆ ਤਾਂ ਸਾਰੇ ਲੋਕਾਂ ਨੇ ਪਾਤਸ਼ਾਹ ਦਾ ਧੰਨਵਾਦ ਕੀਤਾ ਅਤੇ ਅਲਵਿਦਾ ਆਖਕੇ ਆਪਣੇ ਘਰਾਂ ਨੂੰ ਪਰਤ ਗਏ। ਅਤੇ ਆਪਣੇ ਤੰਬੂਆਂ ਨੂੰ ਉਸ ਸਾਰੀ ਭਲਾਈ ਦੇ ਕਾਰਨ ਜਿਹੜੀ ਯਹੋਵਾਹ ਨੇ ਆਪਣੀ ਪਰਜਾ ਇਸਰਾਏਲ ਦੇ ਨਾਲ ਕੀਤੀ ਸੀ ਉਹ ਖੁਸ਼ੀ ਤੇ ਮਨ ਦੀ ਅਨੰਦਤਾ ਨਾਲ ਚੱਲੇ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਅੱਠਵੇਂ ਦਿਨ ਉਸ ਨੇ ਲੋਕਾਂ ਨੂੰ ਵਿਦਿਆ ਕੀਤਾ ਅਤੇ ਉਨ੍ਹਾਂ ਨੇ ਪਾਤਸ਼ਾਹ ਨੂੰ ਅਸੀਸ ਦਿੱਤੀ ਅਤੇ ਆਪਣੇ ਤੰਬੂਆਂ ਨੂੰ ਉਸ ਸਾਰੀ ਭਲਿਆਈ ਦੇ ਕਾਰਨ ਜਿਹੜੀ ਯਹੋਵਾਹ ਨੇ ਆਪਣੇ ਦਾਸ ਦਾਊਦ ਤੇ ਆਪਣੀ ਪਰਜੀ ਇਸਰਾਏਲ ਦੇ ਨਾਲ ਕੀਤੀ ਸੀ ਓਹ ਖੁਸ਼ੀ ਤੇ ਮਨ ਦੀ ਅਨੰਦਤਾਈ ਨਾਲ ਚਲੇ ਗਏ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅੱਠਵੇਂ ਦਿਨ ਉਸ ਨੇ ਲੋਕਾਂ ਨੂੰ ਵਿਦਿਆ ਕੀਤਾ ਅਤੇ ਉਨ੍ਹਾਂ ਨੇ ਪਾਤਸ਼ਾਹ ਨੂੰ ਅਸੀਸ ਦਿੱਤੀ ਅਤੇ ਆਪਣੇ ਤੰਬੂਆਂ ਨੂੰ ਉਸ ਸਾਰੀ ਭਲਿਆਈ ਦੇ ਕਾਰਨ ਜਿਹੜੀ ਯਹੋਵਾਹ ਨੇ ਆਪਣੇ ਦਾਸ ਦਾਊਦ ਤੇ ਆਪਣੀ ਪਰਜਾ ਇਸਰਾਏਲ ਦੇ ਨਾਲ ਕੀਤੀ ਸੀ ਉਹ ਖੁਸ਼ੀ ਤੇ ਮਨ ਦੀ ਅਨੰਦਤਾਈ ਨਾਲ ਚਲੇ ਗਏ।