1 Kings 9:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ 20 ਸਾਲਾਂ ਬਾਅਦ ਸੁਲੇਮਾਨ ਪਾਤਸ਼ਾਹ ਨੇ ਹੀਰਾਮ ਨੂੰ ਗਲੀਲ ਦੇ ਦੇਸ਼ ਵਿੱਚ 20 ਨਗਰ ਦਿੱਤੇ ਕਿਉਂ ਕਿ ਸੂਰ ਦੇ ਰਾਜਾ ਹੀਰਾਮ ਨੇ ਸੁਲੇਮਾਨ ਨੂੰ ਦਿਆਰ ਦੇ ਰੁੱਖ, ਚੀਲ ਦੇ ਰੁੱਖ ਅਤੇ ਸੋਨਾ ਜਿੰਨਾ ਉਹਨੂੰ ਲੋੜੀਦਾ ਸੀ, ਦਿੱਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਸੁਲੇਮਾਨ ਪਾਤਸ਼ਾਹ ਨੇ ਹੀਰਾਮ ਨੂੰ ਗਲੀਲ ਦੇ ਦੇਸ ਵਿੱਚ ਵੀਹ ਨਗਰ ਦਿੱਤੇ ਕਿਉਂ ਜੋ ਸੂਰ ਦੇ ਰਾਜਾ ਹੀਰਾਮ ਨੇ ਸੁਲੇਮਾਨ ਨੂੰ ਦਿਆਰ ਦੇ ਰੁੱਖ ਅਤੇ ਚੀਲ ਦੇ ਰੁੱਖ ਤੇ ਸੋਨਾ ਜਿੰਨਾ ਉਹ ਚਾਹੁੰਦਾ ਸੀ ਦਿੱਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਸੁਲੇਮਾਨ ਪਾਤਸ਼ਾਹ ਨੇ ਹੀਰਾਮ ਨੂੰ ਗਲੀਲ ਦੇ ਦੇਸ ਵਿੱਚ ਵੀਹ ਨਗਰ ਦਿੱਤੇ ਕਿਉਂ ਜੋ ਸੂਰ ਦੇ ਰਾਜਾ ਹੀਰਾਮ ਨੇ ਸੁਲੇਮਾਨ ਨੂੰ ਦਿਆਰ ਦੇ ਰੁੱਖ ਅਤੇ ਚੀਲ ਦੇ ਰੁੱਖ ਤੇ ਸੋਨਾ ਜਿਨ੍ਹਾਂ ਉਹ ਚਾਹੁੰਦਾ ਸੀ ਦਿੱਤਾ।