1 Kings 9:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਹੀਰਾਮ ਸੂਰ ਤੋਂ ਉਨ੍ਹਾਂ ਨਗਰਾਂ ਨੂੰ ਜੋ ਸੁਲੇਮਾਨ ਨੇ ਉਸ ਨੂੰ ਦਿੱਤੇ ਸਨ ਵੇਖਣ ਲਈ ਆਇਆ ਤਾਂ ਉਹ ਉਸ ਨੂੰ ਚੰਗੇ ਨਾ ਲੱਗੇ,
Punjabi Bible 2016 - ਪਵਿੱਤਰ ਬਾਈਬਲ O.V.
ਜਦ ਹੀਰਾਮ ਸੂਰ ਤੋਂ ਉਨ੍ਹਾਂ ਨਗਰਾਂ ਨੂੰ ਜੋ ਸੁਲੇਮਾਨ ਨੇ ਉਹ ਨੂੰ ਦਿੱਤੇ ਸਨ ਵੇਖਣ ਲਈ ਆਇਆ ਤਾਂ ਓਹ ਉਹ ਨੂੰ ਚੰਗੇ ਨਾ ਲੱਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਹੀਰਾਮ ਸੂਰ ਤੋਂ ਉਨ੍ਹਾਂ ਨਗਰਾਂ ਨੂੰ ਜੋ ਸੁਲੇਮਾਨ ਨੇ ਉਹ ਨੂੰ ਦਿੱਤੇ ਸਨ ਵੇਖਣ ਲਈ ਆਇਆ ਤਾਂ ਉਹ ਉਸ ਨੂੰ ਚੰਗੇ ਨਾ ਲੱਗੇ।