1 Kings 9:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸੁਲੇਮਾਨ ਪਾਤਸ਼ਾਹ ਨੇ ਇਹ ਮੰਦਰ ਅਤੇ ਸ਼ਾਹੀ ਮਹਿਲ ਦਾਸਾਂ ਉੱਪਰ ਜ਼ੋਰ-ਜ਼ਬਰ ਕਰਕੇ ਬਣਵਾਇਆ ਅਤੇ ਫ਼ਿਰ ਇਨ੍ਹਾਂ ਦਾਸਾਂ ਤੋਂ ਹੋਰ ਵੀ ਬੜੇ ਕੰਮ ਕਰਵਾਏ, ਤੇ ਬਹੁਤ ਕੁਝ ਬਣਵਾਇਆ ਉਸ ਨੇ ਮਿੱਲੋ ਬਣਵਾਇਆ ਤੇ ਯਰੂਸ਼ਲਮ ਦੀ ਸਫੀਲ ਦੇ ਹਾਸ਼ੋਰ ਤੇ ਮਗਿੱਦੇ ਅਤੇ ਗਜਰ ਵੀ ਉਨ੍ਹਾਂ ਤੋਂ ਬਣਵਾਏ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਬੇਗਾਰ ਦੇ ਕਾਰਨ ਜਿਹੜੀ ਸੁਲੇਮਾਨ ਪਾਤਸ਼ਾਹ ਨੇ ਲੋਕਾਂ ਉੱਤੇ ਪਾਈ ਏਹ ਸੀ ਕਿ ਉਹ ਯਹੋਵਾਹ ਦਾ ਭਵਨ ਅਤੇ ਆਪਣਾ ਮਹਿਲ ਤੇ ਮਿੱਲੋ ਤੇ ਯਰੂਸ਼ਲਮ ਦੀ ਸਫੀਲ ਤੇ ਹਾਸ਼ੋਰ ਤੇ ਮਗਿੱਦੋ ਤੇ ਗਜਰ ਬਣਾਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਬੇਗਾਰ ਦੇ ਕਾਰਨ ਜਿਹੜੀ ਸੁਲੇਮਾਨ ਪਾਤਸ਼ਾਹ ਨੇ ਲੋਕਾਂ ਉੱਤੇ ਪਾਈ ਇਹ ਸੀ ਕਿ ਉਹ ਯਹੋਵਾਹ ਦਾ ਭਵਨ ਤੇ ਆਪਣਾ ਮਹਿਲ ਬਣਾਏ ਅਤੇ ਖੱਡੇ ਭਰੇ ਤੇ ਯਰੂਸ਼ਲਮ ਦੀ ਸਫੀਲ ਤੇ ਹਾਸੋਰ ਤੇ ਮਗਿੱਦੋ ਤੇ ਗਜ਼ਰ ਨਗਰ ਬਣਾਏ।